Aanlyn Bybel

- Advertensies -




1 ਕੁਰਿੰਥੀ 1:4 - Punjabi Standard Bible

4 ਮੈਂ ਪਰਮੇਸ਼ਰ ਦੀ ਉਸ ਕਿਰਪਾ ਦੇ ਲਈ ਜਿਹੜੀ ਮਸੀਹ ਯਿਸੂ ਵਿੱਚ ਤੁਹਾਨੂੰ ਬਖਸ਼ੀ ਗਈ, ਹਮੇਸ਼ਾ ਤੁਹਾਡੇ ਵਿਖੇ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਮੈਂ ਪਰਮੇਸ਼ੁਰ ਦੀ ਕਿਰਪਾ ਦੇ ਕਾਰਨ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਮੈਂ ਹਮੇਸ਼ਾ ਤੁਹਾਡੇ ਲਈ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ਕਿ ਉਹਨਾਂ ਨੇ ਤੁਹਾਡੇ ਉੱਤੇ ਮਸੀਹ ਯਿਸੂ ਦੇ ਦੁਆਰਾ ਆਪਣੀ ਕਿਰਪਾ ਕੀਤੀ ਹੈ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਮੈਂ ਤੁਹਾਡੇ ਲਈ ਮੇਰੇ ਪਰਮੇਸ਼ਵਰ ਦਾ ਲਗਾਤਾਰ ਧੰਨਵਾਦ ਕਰਦਾ ਹਾਂ, ਉਸਦੀ ਕਿਰਪਾ ਦੇ ਲਈ ਜਿਹੜੀ ਤੁਹਾਨੂੰ ਮਸੀਹ ਯਿਸ਼ੂ ਵਿੱਚ ਦਿੱਤੀ ਗਈ ਹੈ।

Sien die hoofstuk Kopieer

ਪਵਿੱਤਰ ਬਾਈਬਲ

4 ਮੈਂ ਤੁਹਾਡੇ ਵਾਸਤੇ, ਪਰਮੇਸ਼ੁਰ ਦਾ ਉਸ ਕਿਰਪਾ ਲਈ ਹਮੇਸ਼ਾ ਧੰਨਵਾਦ ਕਰਦਾ ਹਾਂ ਜੋ ਮਸੀਹ ਯਿਸੂ ਰਾਹੀਂ ਤੁਹਾਨੂੰ ਦਿੱਤੀ ਗਈ ਹੈ।

Sien die hoofstuk Kopieer




1 ਕੁਰਿੰਥੀ 1:4

Volg ons:

Advertensies


Advertensies