1 ਕੁਰਿੰਥੀ 1:8 - Punjabi Standard Bible8 ਪਰਮੇਸ਼ਰ ਤੁਹਾਨੂੰ ਅੰਤ ਤੱਕ ਦ੍ਰਿੜ੍ਹ ਵੀ ਰੱਖੇਗਾ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਠਹਿਰੋ। Sien die hoofstukਪਵਿੱਤਰ ਬਾਈਬਲ O.V. Bible (BSI)8 ਉਹ ਤੁਹਾਨੂੰ ਅੰਤ ਤੀਕ ਕਾਇਮ ਵੀ ਰੱਖੇਗਾ ਭਈ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ। Sien die hoofstukਪਵਿੱਤਰ ਬਾਈਬਲ (Revised Common Language North American Edition)8 ਉਹ ਤੁਹਾਨੂੰ ਅੰਤ ਤੱਕ ਕਾਇਮ ਰੱਖਣਗੇ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਦੋਸ਼ੀ ਨਾ ਠਹਿਰੋ । Sien die hoofstukਪੰਜਾਬੀ ਮੌਜੂਦਾ ਤਰਜਮਾ8 ਮਸੀਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ, ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਿਸ ਆਉਣ ਦੇ ਦਿਨ ਨਿਰਦੋਸ਼ ਪਾਏ ਜਾਓ। Sien die hoofstukਪਵਿੱਤਰ ਬਾਈਬਲ8 ਯਿਸੂ ਤੁਹਾਨੂੰ ਅੰਤ ਤੀਕ ਦ੍ਰਿੜਤਾ ਨਾਮ ਕਾਇਮ ਰੱਖੇਗਾ। ਤਾਂ ਜੋ ਤੁਹਾਡੇ ਉੱਪਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਦਿਨ ਕੋਈ ਦੋਸ਼ ਨਹੀਂ ਹੋਵੇਗਾ। Sien die hoofstuk |