1 ਕੁਰਿੰਥੀ 1:9 - Punjabi Standard Bible9 ਪਰਮੇਸ਼ਰ ਵਫ਼ਾਦਾਰ ਹੈ; ਉਸੇ ਦੇ ਦੁਆਰਾ ਤੁਸੀਂ ਉਸ ਦੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸੰਗਤੀ ਵਿੱਚ ਬੁਲਾਏ ਗਏ ਹੋ। Sien die hoofstukਪਵਿੱਤਰ ਬਾਈਬਲ O.V. Bible (BSI)9 ਪਰਮੇਸ਼ੁਰ ਵਫ਼ਾਦਾਰ ਹੈ ਜਿਹ ਦੇ ਰਾਹੀਂ ਤੁਸੀਂ ਉਹ ਦੇ ਪੁੱਤ੍ਰ ਯਿਸੂ ਮਸੀਹ ਸਾਡੇ ਪ੍ਰਭੁ ਦੀ ਸੰਗਤ ਲਈ ਸੱਦੇ ਗਏ ਸਾਓ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ। Sien die hoofstukਪਵਿੱਤਰ ਬਾਈਬਲ (Revised Common Language North American Edition)9 ਪਰਮੇਸ਼ਰ ਭਰੋਸੇਯੋਗ ਹਨ । ਉਹਨਾਂ ਨੇ ਤੁਹਾਨੂੰ ਆਪਣੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸੰਗਤ ਵਿੱਚ ਸੱਦਿਆ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ9 ਪਰਮੇਸ਼ਵਰ ਵਫ਼ਾਦਾਰ ਹੈ, ਜਿਸਨੇ ਤੁਹਾਨੂੰ ਆਪਣੇ ਪੁੱਤਰ, ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸੰਗਤੀ ਵਿੱਚ ਬੁਲਾਇਆ ਹੈ। Sien die hoofstukਪਵਿੱਤਰ ਬਾਈਬਲ9 ਪਰਮੇਸ਼ੁਰ ਵਫ਼ਾਦਾਰ ਹੈ। ਉਸ ਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ। Sien die hoofstuk |