੧ ਪਤਰਸ 1:9 - Punjabi Standard Bible9 ਅਤੇ ਆਪਣੇ ਵਿਸ਼ਵਾਸ ਦਾ ਪ੍ਰਤਿਫਲ ਅਰਥਾਤ ਆਪਣੇ ਪ੍ਰਾਣਾਂ ਦੀ ਮੁਕਤੀ ਪ੍ਰਾਪਤ ਕਰਦੇ ਹੋ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਆਪਣੀ ਨਿਹਚਾ ਦਾ ਫਲ ਅਰਥਾਤ ਜਾਨਾਂ ਦੀ ਮੁਕਤੀ ਪਰਾਪਤ ਕਰਦੇ ਹੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ। Sien die hoofstukਪਵਿੱਤਰ ਬਾਈਬਲ (Revised Common Language North American Edition)9 ਕਿਉਂਕਿ ਤੁਸੀਂ ਆਪਣੇ ਵਿਸ਼ਵਾਸ ਦਾ ਫਲ ਪ੍ਰਾਪਤ ਕਰ ਰਹੇ ਹੋ ਜਿਹੜਾ ਕਿ ਤੁਹਾਡੀਆਂ ਆਤਮਾਵਾਂ ਦੀ ਮੁਕਤੀ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ9 ਕਿਉਂ ਜੋ ਤੁਸੀਂ ਆਪਣੀ ਨਿਹਚਾ ਦਾ ਅਖੀਰੀ ਨਤੀਜਾ ਪ੍ਰਾਪਤ ਕਰ ਰਹੇ ਹੋ, ਅਰਥਾਤ ਜੋ ਤੁਹਾਡੀਆਂ ਪ੍ਰਾਣਾਂ ਦੀ ਮੁਕਤੀ ਹੈ। Sien die hoofstukਪਵਿੱਤਰ ਬਾਈਬਲ9 ਤੁਹਾਡੀ ਨਿਹਚਾ ਦਾ ਇੱਕ ਟੀਚਾ ਹੈ ਅਤੇ ਤੁਸੀਂ ਉਹ ਟੀਚਾ ਪ੍ਰਾਪਤ ਕਰ ਰਹੇ ਹੋਂ, ਜੋ ਕਿ ਤੁਹਾਡੀ ਮੁਕਤੀ ਹੈ। Sien die hoofstuk |