Aanlyn Bybel

- Advertensies -




1 ਥੱਸਲੁ 1:10 - Punjabi Standard Bible

10 ਅਤੇ ਸਵਰਗ ਤੋਂ ਉਸ ਦੇ ਪੁੱਤਰ ਦੀ ਉਡੀਕ ਕਰੋ ਅਰਥਾਤ ਯਿਸੂ ਦੀ ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਵਾਇਆ ਅਤੇ ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਉਹ ਦੇ ਪੁੱਤ੍ਰ ਦੇ ਸੁਰਗੋਂ ਆਉਣ ਦੀ ਉਡੀਕ ਕਰੋ ਜਿਸ ਨੂੰ ਓਨ ਮੁਰਦਿਆਂ ਵਿੱਚੋਂ ਜਿਵਾਲਿਆਂ ਅਰਥਾਤ ਯਿਸੂ ਦੀ ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾ ਲੈਂਦਾ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਅਤੇ ਕਿਸ ਤਰ੍ਹਾਂ ਤੁਸੀਂ ਹੁਣ ਉਹਨਾਂ ਦੇ ਪੁੱਤਰ ਯਿਸੂ ਦੀ ਸਵਰਗ ਤੋਂ ਵਾਪਸ ਆਉਣ ਦੀ ਉਡੀਕ ਕਰ ਰਹੇ ਹੋ ਜਿਹਨਾਂ ਨੂੰ ਪਰਮੇਸ਼ਰ ਨੇ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਅਤੇ ਜਿਹੜੇ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦੇ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਅਤੇ ਸਵਰਗ ਤੋਂ ਪਰਮੇਸ਼ਵਰ ਦੇ ਪੁੱਤਰ ਦੀ ਉਡੀਕ ਕਰਦੇ ਰਹੋ, ਜਿਸਨੂੰ ਉਸਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸ਼ੂ ਨੂੰ, ਜੋ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਉਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ

10 ਤੁਸੀਂ ਮੂਰਤੀਆਂ ਦੀ ਪੂਜਾ ਛੱਡ ਕੇ ਪਰਮੇਸ਼ੁਰ ਦੇ ਪੁੱਤਰ ਦੀ ਸਵਰਗ ਵਿੱਚੋਂ ਆਮਦ ਨੂੰ ਉਡੀਕਣ ਲੱਗੇ। ਪਰਮੇਸ਼ੁਰ ਨੇ ਆਪਣੇ ਪੁੱਤਰ ਯਿਸੂ ਨੂੰ ਮੁਰਦੇ ਤੋਂ ਜਿਵਾਲਿਆ। ਯਿਸੂ ਹੀ ਹੈ ਜੋ ਸਾਨੂੰ ਪਰਮੇਸ਼ੁਰ ਦੇ ਗੁੱਸੇ ਤੋਂ ਬਚਾਵੇਗਾ ਜੋ ਕਿ ਆ ਰਿਹਾ ਹੈ।

Sien die hoofstuk Kopieer




1 ਥੱਸਲੁ 1:10

Volg ons:

Advertensies


Advertensies