Aanlyn Bybel

- Advertensies -




1 ਥੱਸਲੁ 1:2 - Punjabi Standard Bible

2 ਅਸੀਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਭਨਾਂ ਲਈ ਹਮੇਸ਼ਾ ਪਰਮੇਸ਼ਰ ਦਾ ਧੰਨਵਾਦ ਕਰਦੇ ਹਾਂ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਅਸੀਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਡਾ ਜ਼ਿਕਰ ਕਰਦਿਆਂ ਤੁਸਾਂ ਸਭਨਾਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਸੀਂ ਆਪਣੀਆਂ ਪ੍ਰਾਰਥਨਾਂਵਾਂ ਵਿੱਚ ਤੁਹਾਨੂੰ ਯਾਦ ਕਰਦਿਆਂ ਤੁਹਾਡੇ ਸਾਰਿਆਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਅਸੀਂ ਹਮੇਸ਼ਾ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦੇ ਹਾਂ ਅਤੇ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਦੇ ਹਾਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

2 ਅਸੀਂ ਲਗਾਤਾਰ ਤੁਹਾਡੇ ਸਾਰਿਆਂ ਲਈ ਪਰਮੇਸ਼ਵਰ ਦਾ ਧੰਨਵਾਦ ਕਰਦੇ ਹਾਂ ਅਤੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਨਿਰੰਤਰ ਤੁਹਾਡਾ ਜ਼ਿਕਰ ਕਰਦੇ ਹਾਂ।

Sien die hoofstuk Kopieer

ਪਵਿੱਤਰ ਬਾਈਬਲ

2 ਜਦੋਂ ਅਸੀਂ ਪ੍ਰਾਰਥਨਾ ਕਰਦੇ ਹਾਂ ਤਾਂ ਹਮੇਸ਼ਾ ਤੁਹਾਨੂੰ ਯਾਦ ਕਰਦੇ ਹਾਂ ਅਤੇ ਤੁਹਾਡੇ ਸਾਰਿਆਂ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ,

Sien die hoofstuk Kopieer




1 ਥੱਸਲੁ 1:2

Volg ons:

Advertensies


Advertensies