1 ਥੱਸਲੁ 1:4 - Punjabi Standard Bible4 ਪਰਮੇਸ਼ਰ ਵਿੱਚ ਪਿਆਰੇ ਭਾਈਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ, Sien die hoofstukਪਵਿੱਤਰ ਬਾਈਬਲ O.V. Bible (BSI)4 ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਭਈ ਤੁਸੀਂ ਚੁਣੇ ਹੋਏ ਹੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ। Sien die hoofstukਪਵਿੱਤਰ ਬਾਈਬਲ (Revised Common Language North American Edition)4 ਭਰਾਵੋ ਅਤੇ ਭੈਣੋ, ਅਸੀਂ ਜਾਣਦੇ ਹਾਂ ਕਿ ਪਰਮੇਸ਼ਰ ਤੁਹਾਨੂੰ ਪਿਆਰ ਕਰਦੇ ਹਨ ਜਿਹਨਾਂ ਨੇ ਤੁਹਾਨੂੰ ਚੁਣ ਕੇ ਆਪਣਾ ਬਣਾਇਆ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ4 ਹੇ ਭਰਾਵੋ ਅਤੇ ਭੈਣ, ਪਰਮੇਸ਼ਵਰ ਦੇ ਪਿਆਰਿਓ, ਕਿਉਂਕਿ ਅਸੀਂ ਜਾਣਦੇ ਹਾਂ, ਕਿ ਉਸਨੇ ਤੁਹਾਨੂੰ ਚੁਣਿਆ ਹੋਈਆ ਹੈ, Sien die hoofstukਪਵਿੱਤਰ ਬਾਈਬਲ4 ਭਰਾਵੋ ਅਤੇ ਭੈਣੋ ਪਰਮੇਸ਼ੁਰ ਤੁਹਾਨੂੰ ਪਿਆਰ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਸ ਨੇ ਤੁਹਾਨੂੰ ਆਪਣੇ ਲੋਕ ਬਨਾਉਣ ਲਈ ਚੁਣਿਆ ਹੈ। Sien die hoofstuk |