Aanlyn Bybel

- Advertensies -




1 ਥੱਸਲੁ 1:9 - Punjabi Standard Bible

9 ਕਿਉਂ ਜੋ ਉਹ ਆਪ ਸਾਡੇ ਵਿਖੇ ਦੱਸਦੇ ਹਨ ਕਿ ਤੁਸੀਂ ਕਿਸ ਤਰ੍ਹਾਂ ਸਾਡਾ ਸੁਆਗਤ ਕੀਤਾ ਅਤੇ ਕਿਵੇਂ ਤੁਸੀਂ ਮੂਰਤੀਆਂ ਦੀ ਵੱਲੋਂ ਪਰਮੇਸ਼ਰ ਵੱਲ ਮੁੜੇ ਤਾਂਕਿ ਜੀਉਂਦੇ ਅਤੇ ਸੱਚੇ ਪਰਮੇਸ਼ਰ ਦੀ ਸੇਵਾ ਕਰੋ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਓਹ ਤਾਂ ਆਪੇ ਸਾਡੇ ਵਿਖੇ ਦੱਸਦੇ ਹਨ ਜੋ ਤੁਹਾਡੇ ਕੋਲ ਸਾਡਾ ਆਉਣਾ ਕਿਸ ਪਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਭਈ ਸਤ ਸ਼੍ਰੀ ਅਕਾਲ ਪਰਮੇਸ਼ੁਰ ਦੀ ਸੇਵਾ ਕਰੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਉਹ ਸਾਰੇ ਲੋਕ ਆਪ ਹੀ ਦੱਸ ਰਹੇ ਹਨ ਕਿ ਜਦੋਂ ਅਸੀਂ ਤੁਹਾਡੇ ਕੋਲ ਆਏ ਤੁਸੀਂ ਸਾਡਾ ਕਿਸ ਤਰ੍ਹਾਂ ਸੁਆਗਤ ਕੀਤਾ ਅਤੇ ਕਿਸ ਤਰ੍ਹਾਂ ਤੁਸੀਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਰ ਦੇ ਵੱਲ ਮੁੜੇ ਅਤੇ ਉਸ ਸੱਚੇ ਅਤੇ ਜਿਊਂਦੇ ਪਰਮੇਸ਼ਰ ਦੇ ਸੇਵਕ ਬਣੇ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

9 ਕਿਉਂਕਿ ਉਹਨਾਂ ਖੁਦ ਸਾਨੂੰ ਦੱਸਿਆ ਕਿ ਤੁਸੀਂ ਸਾਡਾ ਕਿਸ ਤਰ੍ਹਾਂ ਦਾ ਸਵਾਗਤ ਕੀਤਾ ਸੀ। ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ਵਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ਵਰ ਦੀ ਸੇਵਾ ਕਰੋ।

Sien die hoofstuk Kopieer

ਪਵਿੱਤਰ ਬਾਈਬਲ

9 ਹਰ ਥਾਂ ਲੋਕੀ ਉਸ ਚੰਗੇ ਢੰਗ ਬਾਰੇ ਗੱਲਾਂ ਕਰਦੇ ਹਨ ਜਿਸ ਨਾਲ ਤੁਸੀਂ ਸਾਡਾ ਸੁਆਗਤ ਕੀਤਾ ਸੀ ਜਦੋਂ ਅਸੀਂ ਤੁਹਾਡੇ ਕੋਲ ਆਏ ਸੀ। ਉਹ ਲੋਕ ਦੱਸਦੇ ਹਨ ਕਿ ਕਿਵੇਂ ਤੁਸੀਂ ਮੂਰਤੀਆਂ ਦੀ ਪੂਜਾ ਛੱਡ ਦਿੱਤੀ ਅਤੇ ਜਿਉਂਦੇ ਅਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਬਦਲ ਗਏ।

Sien die hoofstuk Kopieer




1 ਥੱਸਲੁ 1:9

Volg ons:

Advertensies


Advertensies