1 ਥੱਸਲੁ 2:1 - Punjabi Standard Bible1 ਹੇ ਭਾਈਓ, ਤੁਸੀਂ ਆਪ ਜਾਣਦੇ ਹੋ ਕਿ ਸਾਡਾ ਤੁਹਾਡੇ ਕੋਲ ਆਉਣਾ ਵਿਅਰਥ ਨਹੀਂ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)1 ਹੇ ਭਰਾਵੋ, ਤੁਹਾਡੇ ਕੋਲ ਸਾਡਾ ਆਉਣਾ ਤੁਸੀਂ ਆਪ ਜਾਣਦੇ ਹੋ ਭਈ ਉਹ ਅਕਾਰਥ ਨਹੀਂ ਹੋਇਆ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ। Sien die hoofstukਪਵਿੱਤਰ ਬਾਈਬਲ (Revised Common Language North American Edition)1 ਭਰਾਵੋ ਅਤੇ ਭੈਣੋ, ਤੁਸੀਂ ਆਪ ਜਾਣਦੇ ਹੋ ਕਿ ਸਾਡਾ ਤੁਹਾਡੇ ਕੋਲ ਆਉਣਾ ਵਿਅਰਥ ਨਹੀਂ ਗਿਆ । Sien die hoofstukਪੰਜਾਬੀ ਮੌਜੂਦਾ ਤਰਜਮਾ1 ਹੇ ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਸਾਡੀ ਤੁਹਾਡੀ ਨਾਲ ਮੁਲਾਕਾਤ ਕਰਨਾ ਵਿਅਰਥ ਵਿੱਚ ਨਹੀਂ ਗਿਆ। Sien die hoofstukਪਵਿੱਤਰ ਬਾਈਬਲ1 ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ। Sien die hoofstuk |