1 ਥੱਸਲੁ 2:11 - Punjabi Standard Bible11 ਤੁਸੀਂ ਜਾਣਦੇ ਹੋ ਕਿ ਜਿਸ ਤਰ੍ਹਾਂ ਇੱਕ ਪਿਤਾ ਆਪਣੇ ਬੱਚਿਆਂ ਨਾਲ ਵਿਹਾਰ ਕਰਦਾ ਹੈ, Sien die hoofstukਪਵਿੱਤਰ ਬਾਈਬਲ O.V. Bible (BSI)11 ਸੋ ਤੁਸੀਂ ਜਾਣਦੇ ਹੋ ਭਈ ਜਿਵੇਂ ਪਿਤਾ ਆਪਣੇ ਬਾਲਕਾਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚ ਇੱਕ ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ। Sien die hoofstukਪਵਿੱਤਰ ਬਾਈਬਲ (Revised Common Language North American Edition)11 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਅਸੀਂ ਤੁਹਾਡੇ ਨਾਲ ਉਸੇ ਤਰ੍ਹਾਂ ਦਾ ਵਰਤਾਅ ਕੀਤਾ ਹੈ ਜਿਸ ਤਰ੍ਹਾਂ ਪਿਤਾ ਆਪਣੀ ਸੰਤਾਨ ਨਾਲ ਕਰਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ11 ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚੋਂ ਹਰ ਇੱਕ ਨਾਲ ਉਸੇ ਤਰ੍ਹਾਂ ਪੇਸ਼ ਆਉਂਦੇ ਹਾਂ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਨਾਲ ਪੇਸ਼ ਆਉਂਦਾ ਹੈ, Sien die hoofstukਪਵਿੱਤਰ ਬਾਈਬਲ11 ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚ ਹਰ ਇੱਕ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਜਿਹੋ ਜਿਹਾ ਕੋਈ ਪਿਤਾ ਆਪਣੇ ਬੱਚਿਆਂ ਨਾਲ ਕਰਦਾ ਹੈ। Sien die hoofstuk |