1 ਥੱਸਲੁ 2:12 - Punjabi Standard Bible12 ਉਸੇ ਤਰ੍ਹਾਂ ਅਸੀਂ ਵੀ ਤੁਹਾਨੂੰ ਉਪਦੇਸ਼ ਦਿੰਦੇ, ਉਤਸ਼ਾਹਿਤ ਕਰਦੇ ਅਤੇ ਸਮਝਾਉਂਦੇ ਰਹੇ ਕਿ ਪਰਮੇਸ਼ਰ ਦੇ ਯੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਬੁਲਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਜੋ ਤੁਸੀਂ ਪਰਮੇਸ਼ੁਰ ਦੇ ਜੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਤੇਜ ਵਿੱਚ ਸੱਦਦਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)12 ਅਸੀਂ ਤੁਹਾਨੂੰ ਉਤਸ਼ਾਹ ਅਤੇ ਦਿਲਾਸਾ ਦਿੱਤਾ ਅਤੇ ਪ੍ਰੇਰਨਾ ਦਿੱਤੀ ਕਿ ਤੁਸੀਂ ਪਰਮੇਸ਼ਰ ਦੇ ਯੋਗ ਜੀਵਨ ਬਤੀਤ ਕਰੋ ਜਿਹੜੇ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਹਿੱਸੇਦਾਰ ਬਣਨ ਲਈ ਸੱਦਾ ਦਿੰਦੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ12 ਤੁਹਾਨੂੰ ਉਤਸ਼ਾਹਿਤ, ਦਿਲਾਸਾ ਅਤੇ ਪਰਮੇਸ਼ਵਰ ਦੇ ਯੋਗ ਜੀਵਨ ਬਤੀਤ ਕਰਨ ਦੀ ਬੇਨਤੀ ਕਰਦੇ ਹਾਂ, ਜੋ ਤੁਹਾਨੂੰ ਉਸਦੇ ਰਾਜ ਅਤੇ ਮਹਿਮਾ ਵਿੱਚ ਬੁਲਾਉਂਦਾ ਹੈ। Sien die hoofstukਪਵਿੱਤਰ ਬਾਈਬਲ12 ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸੱਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ। Sien die hoofstuk |