Aanlyn Bybel

- Advertensies -




1 ਥੱਸਲੁ 2:18 - Punjabi Standard Bible

18 ਇਸ ਕਰਕੇ ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸੀ, ਖਾਸ ਕਰਕੇ ਮੈਂ ਪੌਲੁਸ ਨੇ ਬਾਰ-ਬਾਰ ਤੁਹਾਡੇ ਕੋਲ ਆਉਣ ਦਾ ਯਤਨ ਕੀਤਾ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਕਿਉਂ ਜੋ ਅਸਾਂ ਅਰਥਾਤ ਮੈਂ ਪੌਲੁਸ ਨੇ ਵਾਰ ਵਾਰ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਪਰ ਸ਼ਤਾਨ ਨੇ ਸਾਨੂੰ ਡੱਕ ਲਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ-ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

18 ਇਹ ਹੀ ਕਾਰਨ ਹੈ ਕਿ ਅਸੀਂ ਤੁਹਾਡੇ ਕੋਲ ਫਿਰ ਆਉਣਾ ਚਾਹਿਆ, ਮੈਂ ਪੌਲੁਸ ਨੇ ਕਈ ਵਾਰ ਆਉਣ ਦੀ ਕੋਸ਼ਿਸ਼ ਕੀਤੀ ਪਰ ਸ਼ੈਤਾਨ ਨੇ ਸਾਨੂੰ ਰੋਕ ਕੇ ਰੱਖਿਆ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

18 ਕਿਉਂਕਿ ਅਸੀਂ ਤੁਹਾਡੇ ਕੋਲ ਵਾਪਸ ਆਉਣਾ ਚਾਹੁੰਦੇ ਸੀ, ਯਕੀਨਨ ਮੈਂ, ਪੌਲੁਸ ਨੇ, ਬਾਰ-ਬਾਰ ਆਉਣ ਦਾ ਯਤਨ ਕੀਤਾ। ਪਰ ਸ਼ੈਤਾਨ ਨੇ ਸਾਡਾ ਰਸਤਾ ਰੋਕ ਰੱਖਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ

18 ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ।

Sien die hoofstuk Kopieer




1 ਥੱਸਲੁ 2:18

Volg ons:

Advertensies


Advertensies