Aanlyn Bybel

- Advertensies -




1 ਥੱਸਲੁ 2:3 - Punjabi Standard Bible

3 ਕਿਉਂਕਿ ਸਾਡਾ ਉਪਦੇਸ਼ ਧੋਖੇ ਦਾ ਨਹੀਂ ਅਤੇ ਨਾ ਅਸ਼ੁੱਧਤਾ ਦਾ ਅਤੇ ਨਾ ਹੀ ਭਰਮਾਉਣ ਵਾਲਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ, ਨਾ ਛਲ ਨਾਲ ਹੁੰਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਇਸ ਸ਼ੁਭ ਸਮਾਚਾਰ ਦੇ ਪਿੱਛੇ ਨਾ ਗ਼ਲਤੀ ਨਾ ਅਸ਼ੁੱਧ ਇਰਾਦੇ ਅਤੇ ਨਾ ਹੀ ਧੋਖਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਅਸੀਂ ਜੋ ਅਪੀਲ ਕਰਦੇ ਹਾਂ ਉਹ ਗਲਤੀ ਜਾਂ ਅਸ਼ੁੱਧ ਇਰਾਦਿਆਂ ਤੋਂ ਉਤਪੰਨ ਨਹੀਂ ਹੋਈ, ਨਾ ਹੀ ਅਸੀਂ ਤੁਹਾਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ।

Sien die hoofstuk Kopieer

ਪਵਿੱਤਰ ਬਾਈਬਲ

3 ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।

Sien die hoofstuk Kopieer




1 ਥੱਸਲੁ 2:3

Volg ons:

Advertensies


Advertensies