1 ਥੱਸਲੁ 2:5 - Punjabi Standard Bible5 ਕਿਉਂਕਿ ਜਿਵੇਂ ਤੁਸੀਂ ਜਾਣਦੇ ਹੋ ਕਿ ਉਸ ਸਮੇਂ ਨਾ ਤਾਂ ਅਸੀਂ ਚਾਪਲੂਸੀ ਦੀਆਂ ਗੱਲਾਂ ਕੀਤੀਆਂ ਅਤੇ ਨਾ ਲੋਭ ਲਈ ਬਹਾਨਾ ਕੀਤਾ; ਪਰਮੇਸ਼ਰ ਗਵਾਹ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਕਿਉਂ ਜੋ ਨਾ ਤਾਂ ਅਸੀਂ ਖੁਸ਼ਾਮਦ ਦੀਆਂ ਗੱਲਾਂ ਕਦੇ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪੜਦਾ ਬਣਾਇਆ - ਪਰਮੇਸ਼ੁਰ ਸਾਖੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)5 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਅਸੀਂ ਕਿਸੇ ਤਰ੍ਹਾਂ ਦੇ ਚਾਪਲੂਸੀ ਵਾਲੇ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਲੋਭ ਨਾਲ ਆਪਣੇ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ । ਇਸ ਦੇ ਲਈ ਤਾਂ ਪਰਮੇਸ਼ਰ ਵੀ ਸਾਡੇ ਗਵਾਹ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ5 ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਚਾਪਲੂਸੀ ਦੀ ਵਰਤੋਂ ਨਹੀਂ ਕੀਤੀ, ਨਾ ਹੀ ਅਸੀਂ ਲਾਲਚ ਨੂੰ ਲੁਕਾਉਣ ਲਈ ਪਰਦਾ ਪਾਇਆ, ਪਰਮੇਸ਼ਵਰ ਸਾਡਾ ਗਵਾਹ ਹੈ। Sien die hoofstukਪਵਿੱਤਰ ਬਾਈਬਲ5 ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ। Sien die hoofstuk |