Aanlyn Bybel

- Advertensies -




1 ਥੱਸਲੁ 2:6 - Punjabi Standard Bible

6 ਅਸੀਂ ਮਨੁੱਖਾਂ ਤੋਂ ਪ੍ਰਸ਼ੰਸਾ ਨਹੀਂ ਚਾਹੀ; ਨਾ ਤੁਹਾਡੇ ਤੋਂ ਅਤੇ ਨਾ ਦੂਜਿਆਂ ਤੋਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਅਤੇ ਨਾ ਅਸੀਂ ਮਨੁੱਖਾਂ ਪਾਸੋਂ ਵਡਿਆਈ ਚਾਹੁੰਦੇ ਸਾਂ, ਨਾ ਤੁਹਾਡੇ ਪਾਸੋਂ, ਨਾ ਹੋਰਨਾਂ ਪਾਸੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਭਾਰ ਪਾ ਸੱਕਦੇ ਸਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਅਸੀਂ ਕਿਸੇ ਕੋਲੋਂ ਵੀ ਵਡਿਆਈ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ, ਨਾ ਤੁਹਾਡੇ ਕੋਲੋਂ ਅਤੇ ਨਾ ਕਿਸੇ ਹੋਰ ਕੋਲੋਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਅਸੀਂ ਲੋਕਾਂ ਤੋਂ ਪ੍ਰਸ਼ੰਸਾ ਦੀ ਭਾਲ ਨਹੀਂ ਕੀਤੀ, ਨਾ ਕਿ ਤੁਹਾਡੇ ਤੋਂ ਜਾਂ ਕਿਸੇ ਹੋਰ ਤੋਂ, ਭਾਵੇਂ ਕਿ ਮਸੀਹ ਦੇ ਰਸੂਲ ਹੋਣ ਦੇ ਨਾਤੇ ਅਸੀਂ ਆਪਣੇ ਅਧਿਕਾਰ ਦਾ ਦਾਅਵਾ ਕਰ ਸਕਦੇ ਸੀ।

Sien die hoofstuk Kopieer

ਪਵਿੱਤਰ ਬਾਈਬਲ

6 ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ।

Sien die hoofstuk Kopieer




1 ਥੱਸਲੁ 2:6

Volg ons:

Advertensies


Advertensies