1 ਥੱਸਲੁ 3:1 - Punjabi Standard Bible1 ਇਸ ਲਈ ਜਦੋਂ ਸਾਡੇ ਤੋਂ ਹੋਰ ਸਹਿਣ ਨਾ ਹੋਇਆ ਤਾਂ ਅਸੀਂ ਅਥੇਨੇ ਵਿੱਚ ਰਹਿ ਜਾਣਾ ਹੀ ਚੰਗਾ ਸਮਝਿਆ Sien die hoofstukਪਵਿੱਤਰ ਬਾਈਬਲ O.V. Bible (BSI)1 ਇਸ ਕਾਰਨ ਜਾਂ ਅਸੀਂ ਹੋਰ ਝੱਲ ਨਾ ਸੱਕੇ ਤਾਂ ਅਥੇਨੇ ਵਿੱਚ ਇਕੱਲੇ ਹੀ ਰਹਿ ਜਾਣ ਨੂੰ ਚੰਗਾ ਜਾਣਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਸ ਲਈ ਅਸੀਂ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ। Sien die hoofstukਪਵਿੱਤਰ ਬਾਈਬਲ (Revised Common Language North American Edition)1 ਇਸ ਲਈ ਜਦੋਂ ਸਾਡੇ ਲਈ ਹੋਰ ਸਹਿਣਾ ਮੁਸ਼ਕਲ ਹੋ ਗਿਆ ਤਾਂ ਅਸੀਂ ਐਥਨਜ਼ ਵਿੱਚ ਹੀ ਇਕੱਲੇ ਰਹਿਣਾ ਉਚਿਤ ਸਮਝਿਆ Sien die hoofstukਪੰਜਾਬੀ ਮੌਜੂਦਾ ਤਰਜਮਾ1 ਅਸੀਂ ਤੁਹਾਨੂੰ ਨਾ ਦੇਖ ਕੇ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਸ਼ਹਿਰ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ। Sien die hoofstukਪਵਿੱਤਰ ਬਾਈਬਲ1-2 ਅਸੀਂ ਤੁਹਾਡੇ ਕੋਲ ਨਹੀਂ ਆ ਸੱਕੇ, ਪਰ ਹੋਰ ਕੁਝ ਸਮਾਂ ਇੰਤਜਾਰ ਕਰਨਾ ਬਹੁਤ ਔਖਾ ਸੀ। ਇਸ ਲਈ ਅਸੀਂ ਫ਼ੈਸਲਾ ਕੀਤਾ ਕਿ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜੀਏ ਤੇ ਅਥੇਨੇ ਵਿੱਚ ਇੱਕਲੇ ਰਹੀਏ। ਤਿਮੋਥਿਉਸ ਸਾਡਾ ਭਰਾ ਹੈ। ਉਹ ਪਰਮੇਸ਼ੁਰ ਲਈ ਸਾਡੇ ਨਾਲ ਕੰਮ ਕਰਦਾ ਹੈ ਉਹ ਯਿਸੂ ਮਸੀਹ ਬਾਰੇ ਖੁਸ਼ਖਬਰੀ ਫ਼ੈਲਾ ਰਿਹਾ ਹੈ। ਅਸੀਂ ਤਿਮੋਥਿਉਸ ਨੂੰ ਤੁਹਾਡੇ ਵਿਸ਼ਵਾਸ ਨੂੰ ਮਜਬੂਤ ਬਨਾਉਣ ਲਈ ਅਤੇ ਤੁਹਾਨੂੰ ਆਰਾਮ ਦੇਣ ਲਈ ਭੇਜਿਆ। Sien die hoofstuk |