Aanlyn Bybel

- Advertensies -




1 ਥੱਸਲੁ 3:11 - Punjabi Standard Bible

11 ਹੁਣ ਸਾਡਾ ਪਰਮੇਸ਼ਰ ਅਤੇ ਪਿਤਾ ਆਪ ਅਤੇ ਸਾਡਾ ਪ੍ਰਭੂ ਯਿਸੂ ਸਾਡੇ ਲਈ ਰਾਹ ਕੱਢੇ ਕਿ ਅਸੀਂ ਤੁਹਾਡੇ ਕੋਲ ਆ ਸਕੀਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੁ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਕੱਢ ਦੇਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਹੁਣ ਸਾਡੀ ਇਹ ਪ੍ਰਾਰਥਨਾ ਹੈ ਕਿ ਸਾਡੇ ਪਰਮੇਸ਼ਰ ਅਤੇ ਪਿਤਾ ਆਪ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਵਿੱਚ ਸਾਡੀ ਅਗਵਾਈ ਕਰਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਹੁਣ ਸਾਡਾ ਪਰਮੇਸ਼ਵਰ ਅਤੇ ਪਿਤਾ ਆਪ ਅਤੇ ਸਾਡਾ ਪ੍ਰਭੂ ਯਿਸ਼ੂ ਤੁਹਾਡੇ ਕੋਲ ਆਉਣ ਦਾ ਰਸਤਾ ਸਾਫ਼ ਕਰੇ।

Sien die hoofstuk Kopieer

ਪਵਿੱਤਰ ਬਾਈਬਲ

11 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ।

Sien die hoofstuk Kopieer




1 ਥੱਸਲੁ 3:11

Volg ons:

Advertensies


Advertensies