Aanlyn Bybel

- Advertensies -




1 ਥੱਸਲੁ 3:12 - Punjabi Standard Bible

12 ਪ੍ਰਭੂ ਆਪ ਤੁਹਾਨੂੰ ਇੱਕ ਦੂਜੇ ਅਤੇ ਸਭਨਾਂ ਦੇ ਪ੍ਰਤੀ ਪ੍ਰੇਮ ਵਿੱਚ ਵਧਾਵੇ ਅਤੇ ਭਰਪੂਰ ਕਰੇ ਜਿਵੇਂ ਅਸੀਂ ਵੀ ਤੁਹਾਡੇ ਪ੍ਰਤੀ ਪ੍ਰੇਮ ਨਾਲ ਭਰੇ ਹੋਏ ਹਾਂ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਅਤੇ ਪ੍ਰਭੁ ਤੁਹਾਡੇ ਇੱਕ ਦੂਏ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪ੍ਰੇਮ ਕਰਨ ਨੂੰ ਵਧਾਵੇ ਅਤੇ ਬਹੁਤਾ ਕਰੇ, ਜਿਵੇਂ ਅਸੀਂ ਵੀ ਤੁਹਾਡੇ ਨਾਲ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਪ੍ਰਭੂ ਤੁਹਾਨੂੰ ਇੱਕ ਦੂਜੇ ਅਤੇ ਸਾਰਿਆਂ ਦੇ ਪ੍ਰਤੀ ਪਿਆਰ ਵਿੱਚ ਵਧਾਉਣ ਅਤੇ ਭਰਪੂਰ ਕਰਨ ਜਿਸ ਤਰ੍ਹਾਂ ਅਸੀਂ ਵੀ ਤੁਹਾਡੇ ਪ੍ਰਤੀ ਪਿਆਰ ਨਾਲ ਭਰਪੂਰ ਹਾਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਪ੍ਰਭੂ ਤੁਹਾਡੇ ਪਿਆਰ ਨੂੰ ਇੱਕ-ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।

Sien die hoofstuk Kopieer

ਪਵਿੱਤਰ ਬਾਈਬਲ

12 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵੱਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ।

Sien die hoofstuk Kopieer




1 ਥੱਸਲੁ 3:12

Volg ons:

Advertensies


Advertensies