1 ਥੱਸਲੁ 3:3 - Punjabi Standard Bible3 ਤਾਂਕਿ ਕੋਈ ਵੀ ਇਨ੍ਹਾਂ ਕਸ਼ਟਾਂ ਕਰਕੇ ਡੋਲ ਨਾ ਜਾਵੇ। ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਗਏ ਹਾਂ, Sien die hoofstukਪਵਿੱਤਰ ਬਾਈਬਲ O.V. Bible (BSI)3 ਤਾਂ ਜੋ ਇਨ੍ਹਾਂ ਬਿਪਤਾਂ ਕਰਕੇ ਕੋਈ ਡੋਲ ਨਾ ਜਾਵੇ ਕਿਉਂ ਜੋ ਤੁਸੀਂ ਆਪ ਜਾਣਦੇ ਹੋ ਭਈ ਅਸੀਂ ਇਸੇ ਲਈ ਥਾਪੇ ਹੋਏ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ। Sien die hoofstukਪਵਿੱਤਰ ਬਾਈਬਲ (Revised Common Language North American Edition)3 ਤਾਂ ਜੋ ਕੋਈ ਵੀ ਤੁਹਾਡੇ ਵਿੱਚੋਂ ਇਹਨਾਂ ਅੱਤਿਆਚਾਰਾਂ ਦੇ ਕਾਰਨ ਡਾਂਵਾਡੋਲ ਨਾ ਹੋ ਜਾਵੇ । ਤੁਸੀਂ ਆਪ ਜਾਣਦੇ ਹੋ ਕਿ ਇਹ ਅੱਤਿਆਚਾਰ ਸਾਡੇ ਲਈ ਪਹਿਲਾਂ ਤੋਂ ਹੀ ਨਿਯੁਕਤ ਕੀਤੇ ਗਏ ਹਨ Sien die hoofstukਪੰਜਾਬੀ ਮੌਜੂਦਾ ਤਰਜਮਾ3 ਤਾਂ ਜੋ ਕੋਈ ਵੀ ਇਨ੍ਹਾਂ ਅਜ਼ਮਾਇਸ਼ਾਂ ਤੋਂ ਪਰੇਸ਼ਾਨ ਨਾ ਹੋਵੇ। ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ। Sien die hoofstukਪਵਿੱਤਰ ਬਾਈਬਲ3 ਅਸੀਂ ਤਿਮੋਥਿਉਸ ਨੂੰ ਇਸ ਲਈ ਭੇਜਿਆ ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਨ੍ਹਾਂ ਮੁਸੀਬਤਾਂ ਤੋਂ ਪਰੇਸ਼ਾਨ ਨਾ ਹੋਵੇ ਜਿਹੜੀਆਂ ਹੁਣ ਸਾਨੂੰ ਹਨ। ਤੁਸੀਂ ਖੁਦ ਜਾਣਦੇ ਹੋ ਕਿ ਉਹ ਮੁਸੀਬਤਾਂ ਸਾਡੇ ਨਾਲ ਵਾਪਰਨ ਵਾਲੀਆਂ ਹਨ। Sien die hoofstuk |