Aanlyn Bybel

- Advertensies -




1 ਥੱਸਲੁ 3:5 - Punjabi Standard Bible

5 ਇਸ ਲਈ ਜਦੋਂ ਮੇਰੇ ਕੋਲੋਂ ਹੋਰ ਸਹਿਣ ਨਾ ਹੋਇਆ ਤਾਂ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਨ ਲਈ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ ਤਾਂਕਿ ਅਜਿਹਾ ਨਾ ਹੋਵੇ ਕਿ ਪਰਤਾਉਣ ਵਾਲੇ ਨੇ ਤੁਹਾਨੂੰ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਗਈ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਇਸ ਕਾਰਨ ਮੈਂ ਵੀ ਜਾਂ ਹੋਰ ਝੱਲ ਨਾ ਸੱਕਿਆ ਤਾਂ ਤੁਹਾਡੀ ਨਿਹਚਾ ਮਲੂਮ ਕਰਨ ਲਈ ਘੱਲਿਆ ਭਈ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਅਕਾਰਥ ਗਈ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

5 ਜਦੋਂ ਮੈਂ ਹੋਰ ਨਹੀਂ ਸਹਿ ਸਕਿਆ ਤਾਂ ਮੈਂ ਤੁਹਾਡੇ ਵਿਸ਼ਵਾਸ ਦੇ ਬਾਰੇ ਜਾਨਣ ਦੇ ਲਈ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਰਤਾਉਣ ਵਾਲੇ ਨੇ ਤੁਹਾਨੂੰ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

5 ਇਸ ਕਾਰਨ ਕਰਕੇ, ਜਦੋਂ ਮੈਂ ਇਸਨੂੰ ਹੋਰ ਖੜਾ ਨਹੀਂ ਕਰ ਸਕਦਾ, ਮੈਂ ਤੁਹਾਡੇ ਵਿਸ਼ਵਾਸ ਬਾਰੇ ਪਤਾ ਲਗਾਉਣ ਲਈ ਭੇਜਿਆ। ਮੈਨੂੰ ਡਰ ਸੀ ਕਿ ਕਿਸੇ ਤਰੀਕੇ ਨਾਲ ਪਰਤਾਉਣ ਵਾਲੇ ਨੇ ਤੁਹਾਨੂੰ ਪਰਤਾਇਆ ਸੀ ਅਤੇ ਸ਼ਾਇਦ ਸਾਡੀ ਮਿਹਨਤ ਵਿਅਰਥ ਗਈ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ

5 ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸੱਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸੱਕਿਆ ਤਾਂ ਮੈਂ ਉਸ ਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਸ਼ੈਤਾਨ ਜਿਹੜਾ ਲੋਕਾਂ ਨੂੰ ਪਰਤਾਉਂਦਾ ਹੈ ਸ਼ਾਇਦ ਉਸ ਨੇ ਤੁਹਾਨੂੰ ਪਰਤਾਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕੜੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ।

Sien die hoofstuk Kopieer




1 ਥੱਸਲੁ 3:5

Volg ons:

Advertensies


Advertensies