1 ਥੱਸਲੁ 3:7 - Punjabi Standard Bible7 ਇਸ ਲਈ ਹੇ ਭਾਈਓ, ਤੁਹਾਡੇ ਵਿਸ਼ਵਾਸ ਦੇ ਦੁਆਰਾ ਅਸੀਂ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ ਤੁਹਾਡੇ ਵਿਖੇ ਦਿਲਾਸਾ ਪਾਇਆ। Sien die hoofstukਪਵਿੱਤਰ ਬਾਈਬਲ O.V. Bible (BSI)7 ਤਾਂ ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਬਿਪਤਾ ਵਿੱਚ ਤੁਹਾਡੇ ਵਿਖੇ ਤੁਹਾਡੀ ਨਿਹਚਾ ਦੇ ਕਾਰਨ ਤਸੱਲੀ ਹੋ ਗਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ। Sien die hoofstukਪਵਿੱਤਰ ਬਾਈਬਲ (Revised Common Language North American Edition)7 ਇਸ ਲਈ ਭਰਾਵੋ ਅਤੇ ਭੈਣੋ, ਭਾਵੇਂ ਅਸੀਂ ਇਸ ਸਮੇਂ ਦੁੱਖ ਅਤੇ ਕਸ਼ਟ ਵਿੱਚ ਹਾਂ ਪਰ ਫਿਰ ਵੀ ਤੁਹਾਡੇ ਵਿਸ਼ਵਾਸ ਦੇ ਸਮਾਚਾਰ ਨੇ ਸਾਨੂੰ ਕਾਫ਼ੀ ਉਤਸ਼ਾਹ ਦਿੱਤਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ7 ਇਸ ਲਈ, ਹੇ ਭਰਾਵੋ ਅਤੇ ਭੈਣੋ, ਸਾਡੇ ਸਾਰੇ ਦੁੱਖਾਂ ਅਤੇ ਕਸ਼ਟਾਂ ਵਿੱਚ ਸਾਨੂੰ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਦੇ ਕਾਰਨ ਉਤਸ਼ਾਹਤ ਹੋ ਗਏ। Sien die hoofstukਪਵਿੱਤਰ ਬਾਈਬਲ7 ਇਸ ਲਈ ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਕਾਰਣ ਸੁਖੀ ਹਾਂ। ਅਸੀਂ ਤਕਲੀਫ਼ਾਂ ਅਤੇ ਪਰੇਸ਼ਾਨੀਆਂ ਨਾਲ ਘਿਰੇ ਹੋਈਏ ਪਰ ਅਸੀਂ ਹਾਲੇ ਵੀ ਸੁਖੀ ਹਾਂ। Sien die hoofstuk |