Aanlyn Bybel

- Advertensies -




1 ਥੱਸਲੁ 3:8 - Punjabi Standard Bible

8 ਕਿਉਂਕਿ ਹੁਣ ਅਸੀਂ ਤਾਂ ਹੀ ਜੀਉਂਦੇ ਹਾਂ ਜੇ ਤੁਸੀਂ ਪ੍ਰਭੂ ਵਿੱਚ ਦ੍ਰਿੜ੍ਹ ਰਹਿੰਦੇ ਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਜੇ ਤੁਸੀਂ ਪ੍ਰਭੁ ਵਿੱਚ ਪੱਕੇ ਰਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਕਿਉਂਕਿ ਹੁਣ ਅਸੀਂ ਅਸਲ ਵਿੱਚ ਜਿਊਂਦੇ ਹਾਂ ਜੇਕਰ ਤੁਸੀਂ ਪ੍ਰਭੂ ਵਿੱਚ ਅਟੱਲ ਹੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

8 ਫਿਲਹਾਲ ਸਾਡੀ ਸੱਚ-ਮੁੱਚ ਜਾਨ ਵਿੱਚ ਜਾਨ ਪੈ ਗਈ, ਕਿਉਂਕਿ ਤੁਸੀਂ ਪ੍ਰਭੂ ਵਿੱਚ ਦ੍ਰਿੜ੍ਹ ਹੋ।

Sien die hoofstuk Kopieer

ਪਵਿੱਤਰ ਬਾਈਬਲ

8 ਜੇਕਰ ਤੁਸੀਂ ਦ੍ਰਿੜਤਾ ਨਾਲ ਪ੍ਰਭੂ ਵਿੱਚ ਖਲੋਤੇ ਹੋਂ, ਫ਼ੇਰ ਸਾਡਾ ਜੀਵਨ ਸੱਚਮੁੱਚ ਭਰਪੂਰ ਹੈ।

Sien die hoofstuk Kopieer




1 ਥੱਸਲੁ 3:8

Volg ons:

Advertensies


Advertensies