1 ਥੱਸਲੁ 4:10 - Punjabi Standard Bible10 ਬਲਕਿ, ਤੁਸੀਂ ਮਕਦੂਨਿਯਾ ਦੇ ਸਾਰੇ ਭਾਈਆਂ ਦੇ ਪ੍ਰਤੀ ਇਸੇ ਤਰ੍ਹਾਂ ਕਰਦੇ ਵੀ ਹੋ। ਪਰ ਹੇ ਭਾਈਓ, ਅਸੀਂ ਤੁਹਾਨੂੰ ਉਤਸ਼ਾਹਿਤ ਕਰਦੇ ਹਾਂ ਕਿ ਤੁਸੀਂ ਇਹ ਹੋਰ ਵੀ ਵਧਕੇ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)10 ਤੁਸੀਂ ਤਾਂ ਉਨ੍ਹਾਂ ਸਭਨਾਂ ਭਾਈਆਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ ਅਜਿਹਾ ਹੀ ਕਰਦੇ ਭੀ ਹੋ । ਪਰ ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਹੋਰ ਭੀ ਵਧਦੇ ਚੱਲੇ ਜਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ। ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ। Sien die hoofstukਪਵਿੱਤਰ ਬਾਈਬਲ (Revised Common Language North American Edition)10 ਤੁਸੀਂ ਸਾਰੇ ਮਕਦੂਨਿਯਾ ਦੇ ਸਾਰੇ ਵਿਸ਼ਵਾਸੀਆਂ ਦੇ ਨਾਲ ਪਿਆਰ ਕਰਦੇ ਹੀ ਹੋ ਪਰ ਸਾਡੀ ਤੁਹਾਡੇ ਅੱਗੇ ਬੇਨਤੀ ਹੈ ਕਿ ਤੁਸੀਂ ਉਹਨਾਂ ਦੇ ਨਾਲ ਹੋਰ ਵੀ ਜ਼ਿਆਦਾ ਪਿਆਰ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ10 ਅਤੇ ਅਸਲ ਵਿੱਚ, ਤੁਸੀਂ ਪੂਰੇ ਮਕਦੂਨਿਯਾ ਪ੍ਰਾਂਤ ਵਿੱਚ ਪਰਮੇਸ਼ਵਰ ਦੇ ਸਾਰੇ ਪਰਿਵਾਰ ਨੂੰ ਪਿਆਰ ਕਰਦੇ ਹੋ। ਫਿਰ ਵੀ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਭਰਾਵੋ ਅਤੇ ਭੈਣਾਂ, ਕਿ ਤੁਸੀਂ ਹੋਰ ਵੀ ਵੱਧਦੇ ਜਾਓ। Sien die hoofstukਪਵਿੱਤਰ ਬਾਈਬਲ10 ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵੱਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ। Sien die hoofstuk |