Aanlyn Bybel

- Advertensies -




1 ਥੱਸਲੁ 4:12 - Punjabi Standard Bible

12 ਤਾਂਕਿ ਤੁਸੀਂ ਬਾਹਰ ਵਾਲਿਆਂ ਦੇ ਸਾਹਮਣੇ ਸਹੀ ਜੀਵਨ ਜੀ ਸਕੋ ਅਤੇ ਤੁਹਾਨੂੰ ਕਿਸੇ 'ਤੇ ਨਿਰਭਰ ਨਾ ਹੋਣਾ ਪਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਭਈ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਭਲਮਣਸਊ ਨਾਲ ਚੱਲੋ ਅਤੇ ਕਿਸੇ ਦੇ ਅਰਥੀਏ ਨਾ ਹੋਵੋ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਅਜਿਹਾ ਕਰਨ ਨਾਲ ਤੁਸੀਂ ਬਾਹਰਲੇ ਲੋਕਾਂ ਦਾ ਆਦਰ ਪ੍ਰਾਪਤ ਕਰੋਗੇ ਅਤੇ ਕਿਸੇ ਦੂਜੇ ਉੱਤੇ ਕਿਸੇ ਚੀਜ਼ ਲਈ ਨਿਰਭਰ ਨਹੀਂ ਹੋਵੋਗੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਤਾਂ ਜੋ ਤੁਹਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਗੈਰ-ਵਿਸ਼ਵਾਸੀ ਲੋਕਾਂ ਦਾ ਸਤਿਕਾਰ ਜਿੱਤ ਸਕੇ ਅਤੇ ਇਸ ਲਈ ਕਿ ਤੁਸੀਂ ਕਿਸੇ ਤੇ ਨਿਰਭਰ ਨਾ ਹੋਵੋ।

Sien die hoofstuk Kopieer

ਪਵਿੱਤਰ ਬਾਈਬਲ

12 ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹੜੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋੜਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ।

Sien die hoofstuk Kopieer




1 ਥੱਸਲੁ 4:12

Volg ons:

Advertensies


Advertensies