Aanlyn Bybel

- Advertensies -




1 ਥੱਸਲੁ 4:13 - Punjabi Standard Bible

13 ਹੇ ਭਾਈਓ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਉਨ੍ਹਾਂ ਦੇ ਵਿਖੇ ਜਿਹੜੇ ਸੌਂ ਗਏ ਹਨ, ਅਣਜਾਣ ਰਹੋ ਤਾਂਕਿ ਅਜਿਹਾ ਨਾ ਹੋਵੇ ਕਿ ਤੁਹਾਨੂੰ ਵੀ ਹੋਰਨਾਂ ਆਸਹੀਣ ਮਨੁੱਖਾਂ ਵਾਂਗ ਸੋਗ ਕਰਨਾ ਪਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਦੀ ਵਿਥਿਆ ਤੋਂ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ ਭਈ ਤੁਸੀਂ ਹੋਰਨਾਂ ਵਾਂਙੁ ਜਿਨ੍ਹਾਂ ਨੂੰ ਕੋਈ ਆਸ ਨਹੀਂ ਸੋਗ ਨਾ ਕਰੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

13 ਭੈਣੋ ਅਤੇ ਭਰਾਵੋ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਉਹਨਾਂ ਦੇ ਬਾਰੇ ਅਣਜਾਣ ਰਹੋ ਜਿਹੜੇ ਮੌਤ ਦੀ ਨੀਂਦ ਸੌਂ ਗਏ ਹਨ ਤਾਂ ਜੋ ਤੁਸੀਂ ਬਾਕੀ ਲੋਕਾਂ ਦੇ ਵਾਂਗ ਸੋਗ ਨਾ ਕਰੋ ਜਿਹਨਾਂ ਦੇ ਕੋਲ ਕੋਈ ਆਸ ਨਹੀਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

13 ਹੇ ਭਰਾਵੋ ਅਤੇ ਭੈਣੋ, ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਅਣਜਾਣ ਹੋਵੋ ਜਿਹੜੇ ਮੌਤ ਦੀ ਨੀਂਦ ਸੌਂਦੇ ਹਨ, ਤਾਂ ਜੋ ਤੁਸੀਂ ਬਾਕੀ ਮਨੁੱਖਜਾਤੀ ਵਾਂਗ ਉਦਾਸ ਨਾ ਹੋਵੋ, ਜਿਨ੍ਹਾਂ ਨੂੰ ਕੋਈ ਉਮੀਦ ਨਹੀਂ ਹੈ।

Sien die hoofstuk Kopieer

ਪਵਿੱਤਰ ਬਾਈਬਲ

13 ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹੜੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦੀ।

Sien die hoofstuk Kopieer




1 ਥੱਸਲੁ 4:13

Volg ons:

Advertensies


Advertensies