Aanlyn Bybel

- Advertensies -




1 ਥੱਸਲੁ 4:15 - Punjabi Standard Bible

15 ਅਸੀਂ ਤੁਹਾਨੂੰ ਪ੍ਰਭੂ ਦੇ ਵਚਨ ਦੇ ਅਧਾਰ 'ਤੇ ਕਹਿੰਦੇ ਹਾਂ ਕਿ ਅਸੀਂ ਜਿਹੜੇ ਪ੍ਰਭੂ ਦੀ ਆਮਦ ਤੱਕ ਜੀਉਂਦੇ ਬਚੇ ਰਹਾਂਗੇ, ਉਨ੍ਹਾਂ ਤੋਂ ਜਿਹੜੇ ਸੌਂ ਗਏ ਹਨ ਪਹਿਲਾਂ ਅੱਗੇ ਨਹੀਂ ਜਾਵਾਂਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਅਸੀਂ ਪ੍ਰਭੁ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਭਈ ਅਸੀਂ ਜਿਹੜੇ ਜੀਉਂਦੇ ਅਤੇ ਪ੍ਰਭੁ ਦੇ ਆਉਣ ਤੀਕ ਬਾਕੀ ਰਹਿੰਦੇ ਹਾਂ ਸੋ ਓਹਨਾਂ ਤੋਂ ਜਿਹੜੇ ਸੌਂ ਗਏ ਹਨ ਕਦੀ ਅਗੇਤੇ ਨਾ ਹੋਵਾਂਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਇਸ ਲਈ ਇਹ ਜੋ ਕੁਝ ਅਸੀਂ ਕਹਿ ਰਹੇ ਹਾਂ, ਇਹ ਪ੍ਰਭੂ ਦੇ ਆਪਣੇ ਸ਼ਬਦ ਹਨ ਕਿ ਅਸੀਂ ਜਿਹੜੇ ਉਸ ਸਮੇਂ ਤੱਕ ਜਿਉੂਂਦੇ ਰਹਾਂਗੇ ਜਦੋਂ ਪ੍ਰਭੂ ਦੁਬਾਰਾ ਆਉਣਗੇ ਤਾਂ ਅਸੀਂ ਪਹਿਲਾਂ ਮਰ ਚੁੱਕੇ ਲੋਕਾਂ ਤੋਂ ਅੱਗੇ ਨਹੀਂ ਹੋਵਾਂਗੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

15 ਪ੍ਰਭੂ ਦੇ ਬਚਨ ਦੇ ਅਨੁਸਾਰ, ਅਸੀਂ ਤੁਹਾਨੂੰ ਦੱਸਦੇ ਹਾਂ ਕਿ ਅਸੀਂ ਜੋ ਅਜੇ ਵੀ ਜਿੰਦਾ ਹਾਂ, ਜੋ ਪ੍ਰਭੂ ਦੇ ਵਾਪਸ ਆਉਣ ਤੱਕ ਬਚੇ ਹੋਏ ਹਨ, ਨਿਸ਼ਚਤ ਤੌਰ ਤੇ ਉਨ੍ਹਾਂ ਲੋਕਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਮਰ ਗਏ ਹਨ।

Sien die hoofstuk Kopieer

ਪਵਿੱਤਰ ਬਾਈਬਲ

15 ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹੜੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹੜੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਹਮਣੇ ਨਹੀਂ, ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ।

Sien die hoofstuk Kopieer




1 ਥੱਸਲੁ 4:15

Volg ons:

Advertensies


Advertensies