1 ਥੱਸਲੁ 4:2 - Punjabi Standard Bible2 ਕਿਉਂਕਿ ਤੁਸੀਂ ਉਨ੍ਹਾਂ ਹਿਦਾਇਤਾਂ ਨੂੰ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੀ ਵੱਲੋਂ ਦਿੱਤੀਆਂ। Sien die hoofstukਪਵਿੱਤਰ ਬਾਈਬਲ O.V. Bible (BSI)2 ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸਾਂ ਤੁਹਾਨੂੰ ਪ੍ਰਭੁ ਯਿਸੂ ਦੀ ਵੱਲੋਂ ਕੀ ਕੀ ਹੁਕਮ ਦਿੱਤੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ। Sien die hoofstukਪਵਿੱਤਰ ਬਾਈਬਲ (Revised Common Language North American Edition)2 ਤੁਸੀਂ ਪਹਿਲਾਂ ਹੀ ਜਾਣਦੇ ਹੋ ਜਿਹੜੀਆਂ ਹਿਦਾਇਤਾਂ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਨਾਮ ਵਿੱਚ ਦਿੱਤੀਆਂ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ2 ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਨੂੰ ਪ੍ਰਭੂ ਯਿਸ਼ੂ ਦੇ ਅਧਿਕਾਰ ਦੁਆਰਾ ਕੀ ਨਿਰਦੇਸ਼ ਦਿੱਤੇ ਹਨ। Sien die hoofstukਪਵਿੱਤਰ ਬਾਈਬਲ2 ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ। Sien die hoofstuk |