1 ਥੱਸਲੁ 4:3 - Punjabi Standard Bible3 ਕਿਉਂ ਜੋ ਪਰਮੇਸ਼ਰ ਦੀ ਇਹੋ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ, ਤਾਂਕਿ ਤੁਸੀਂ ਵਿਭਚਾਰ ਤੋਂ ਦੂਰ ਰਹੋ। Sien die hoofstukਪਵਿੱਤਰ ਬਾਈਬਲ O.V. Bible (BSI)3 ਪਰਮੇਸ਼ੁਰ ਦੀ ਇੱਛਿਆ ਤੁਹਾਡੀ ਪਵਿੱਤਰਤਾਈ ਦੀ ਹੈ ਭਈ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ। Sien die hoofstukਪਵਿੱਤਰ ਬਾਈਬਲ (Revised Common Language North American Edition)3 ਪਰਮੇਸ਼ਰ ਦੀ ਇੱਛਾ ਇਹ ਹੈ ਕਿ ਤੁਸੀਂ ਪਵਿੱਤਰ ਬਣੋ ਤਾਂ ਜੋ ਤੁਸੀਂ ਵਿਭਚਾਰ ਤੋਂ ਦੂਰ ਰਹੋ । Sien die hoofstukਪੰਜਾਬੀ ਮੌਜੂਦਾ ਤਰਜਮਾ3 ਇਹ ਪਰਮੇਸ਼ਵਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਬਣੋ: ਅਤੇ ਤੁਹਾਨੂੰ ਜਿਨਸੀ ਅਨੈਤਿਕਤਾ ਤੋਂ ਬਚਣਾ ਚਾਹੀਦਾ ਹੈ; Sien die hoofstukਪਵਿੱਤਰ ਬਾਈਬਲ3 ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪਾਂ ਤੋਂ ਦੂਰ ਰਹੋ। Sien die hoofstuk |