1 ਥੱਸਲੁ 4:4 - Punjabi Standard Bible4 ਤੁਹਾਡੇ ਵਿੱਚੋਂ ਹਰੇਕ ਵਿਅਕਤੀ ਆਪਣੇ ਸਰੀਰ ਨੂੰ ਪਵਿੱਤਰਤਾ ਅਤੇ ਆਦਰ ਸਹਿਤ ਵੱਸ ਵਿੱਚ ਰੱਖਣਾ ਜਾਣਦਾ ਹੋਵੇ, Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਤੁਹਾਡੇ ਵਿੱਚ ਹਰ ਕੋਈ ਆਪਣੇ ਲਈ ਇਸਤ੍ਰੀ ਨੂੰ ਪਵਿੱਤਰਤਾਈ ਅਤੇ ਪਤ ਨਾਲ ਪਰਾਪਤ ਕਰਨਾ ਜਾਣੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ। Sien die hoofstukਪਵਿੱਤਰ ਬਾਈਬਲ (Revised Common Language North American Edition)4 ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸਰੀਰ ਉੱਤੇ ਕਾਬੂ ਪਾਉਣਾ ਸਿੱਖੇ । ਇਸ ਨੂੰ ਪਵਿੱਤਰ ਰੱਖੇ ਅਤੇ ਇਸ ਦਾ ਆਦਰ ਕਰੇ, Sien die hoofstukਪੰਜਾਬੀ ਮੌਜੂਦਾ ਤਰਜਮਾ4 ਕਿ ਤੁਹਾਡੇ ਵਿੱਚੋਂ ਹਰੇਕ ਨੂੰ ਆਪਣੇ ਸਰੀਰ ਨੂੰ ਇਸ ਤਰੀਕੇ ਨਾਲ ਨਿਯੰਤਰਿਤ ਕਰਨਾ ਸਿੱਖਣਾ ਚਾਹੀਦਾ ਹੈ ਜੋ ਪਵਿੱਤਰ ਅਤੇ ਸਤਿਕਾਰਯੋਗ ਹੋਵੇ, Sien die hoofstukਪਵਿੱਤਰ ਬਾਈਬਲ4 ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸਰੀਰ ਉੱਤੇ ਕਾਬੂ ਰੱਖਣਾ ਸਿੱਖ ਲਵੇ। ਆਪਣੇ ਸਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹੜਾ ਪਵਿੱਤਰ ਅਤੇ ਸਤਿਕਾਰਯੋਗ ਹੈ। Sien die hoofstuk |