1 ਥੱਸਲੁ 4:5 - Punjabi Standard Bible5 ਪਰਾਈਆਂ ਕੌਮਾਂ ਦੇ ਵਾਂਗ ਕਾਮਨਾ ਦੇ ਵੱਸ ਨਹੀਂ, ਜਿਹੜੀਆਂ ਪਰਮੇਸ਼ਰ ਨੂੰ ਨਹੀਂ ਜਾਣਦੀਆਂ। Sien die hoofstukਪਵਿੱਤਰ ਬਾਈਬਲ O.V. Bible (BSI)5 ਨਾ ਕਾਮ ਦੀ ਵਾਸ਼ਨਾ ਨਾਲ ਪਰਾਈਆਂ ਕੌਮਾਂ ਵਾਂਙੁ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। Sien die hoofstukਪਵਿੱਤਰ ਬਾਈਬਲ (Revised Common Language North American Edition)5 ਤੁਸੀਂ ਇਸ ਨੂੰ ਪਰਾਈਆਂ ਕੌਮਾਂ ਦੀ ਤਰ੍ਹਾਂ ਜਿਹੜੀਆਂ ਪਰਮੇਸ਼ਰ ਨੂੰ ਨਹੀਂ ਜਾਣਦੀਆਂ, ਕਾਮ ਵਾਸਨਾਵਾਂ ਦੇ ਹਵਾਲੇ ਨਾ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ5 ਨਾ ਕਾਮ-ਵਾਸਨਾ ਨਾਲ ਪਰਾਈਆਂ ਕੌਮਾਂ ਦੀ ਤਰ੍ਹਾਂ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ; Sien die hoofstukਪਵਿੱਤਰ ਬਾਈਬਲ5 ਆਪਣੇ ਸਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹੜੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ। Sien die hoofstuk |