Aanlyn Bybel

- Advertensies -




1 ਥੱਸਲੁ 4:6 - Punjabi Standard Bible

6 ਇਸ ਗੱਲ ਵਿੱਚ ਕੋਈ ਆਪਣੇ ਭਾਈ ਦੇ ਵਿਰੁੱਧ ਵਾਧਾ ਨਾ ਕਰੇ ਅਤੇ ਨਾ ਉਸ ਨਾਲ ਧੋਖਾ ਕਰੇ; ਪ੍ਰਭੂ ਇਨ੍ਹਾਂ ਸਾਰੀਆਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ, ਜਿਵੇਂ ਕਿ ਅਸੀਂ ਤੁਹਾਨੂੰ ਪਹਿਲਾਂ ਹੀ ਦੱਸਿਆ ਅਤੇ ਚਿਤਾਵਨੀ ਦਿੱਤੀ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਾਈ ਨਾਲ ਵਾਧਾ ਕਰੇ ਕਿਉਂ ਜੋ ਪ੍ਰਭੁ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸਾਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਸਾਖੀ ਦਿੱਤੀ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਤੁਹਾਡੇ ਵਿੱਚੋਂ ਕੋਈ ਮਨੁੱਖ ਇਸ ਮਾਮਲੇ ਵਿੱਚ ਆਪਣੇ ਵਿਸ਼ਵਾਸੀ ਭਰਾ ਅਤੇ ਭੈਣ ਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਉਹਨਾਂ ਦਾ ਹੱਕ ਮਾਰੇ । ਜਿਵੇਂ ਅਸੀਂ ਪਹਿਲਾਂ ਹੀ ਤੁਹਾਨੂੰ ਦੱਸਿਆ ਸੀ ਅਤੇ ਚਿਤਾਵਨੀ ਦਿੱਤੀ ਸੀ ਕਿ ਪਰਮੇਸ਼ਰ ਅਜਿਹੇ ਅਪਰਾਧਾਂ ਦੇ ਲਈ ਸਜ਼ਾ ਦੇਣਗੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਅਤੇ ਇਹ ਕਿ ਇਸ ਮਾਮਲੇ ਵਿੱਚ ਕਿਸੇ ਨੂੰ ਗਲਤ ਨਹੀਂ ਕਰਨਾ ਚਾਹੀਦਾ ਜਾਂ ਕਿਸੇ ਭਰਾ ਜਾਂ ਭੈਣ ਦਾ ਲਾਭ ਨਹੀਂ ਲੈਣਾ ਚਾਹੀਦਾ। ਪ੍ਰਭੂ ਉਨ੍ਹਾਂ ਸਾਰਿਆਂ ਨੂੰ ਸਜ਼ਾ ਦੇਵੇਗਾ ਜੋ ਇਸ ਤਰ੍ਹਾਂ ਦੇ ਪਾਪ ਕਰਦੇ ਹਨ, ਜਿਵੇਂ ਕਿ ਅਸੀਂ ਤੁਹਾਨੂੰ ਪਹਿਲਾਂ ਦੱਸਿਆ ਸੀ ਅਤੇ ਤੁਹਾਨੂੰ ਚੇਤਾਵਨੀ ਦਿੱਤੀ ਸੀ।

Sien die hoofstuk Kopieer

ਪਵਿੱਤਰ ਬਾਈਬਲ

6 ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉੱਠਾਉਣਾ ਚਾਹੀਦਾ। ਜਿਹੜੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਤਾਵਨੀ ਦੇ ਚੁੱਕੇ ਹਾਂ।

Sien die hoofstuk Kopieer




1 ਥੱਸਲੁ 4:6

Volg ons:

Advertensies


Advertensies