Aanlyn Bybel

- Advertensies -




1 ਥੱਸਲੁ 5:1 - Punjabi Standard Bible

1 ਹੁਣ ਹੇ ਭਾਈਓ, ਜ਼ਰੂਰਤ ਨਹੀਂ ਹੈ ਕਿ ਸਮਿਆਂ ਅਤੇ ਰੁੱਤਾਂ ਦੇ ਬਾਰੇ ਤੁਹਾਨੂੰ ਕੁਝ ਲਿਖਿਆ ਜਾਵੇ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਪਰ ਹੇ ਭਰਾਵੋ, ਤੁਹਾਨੂੰ ਕੋਈ ਲੋੜ ਨਹੀਂ ਜੋ ਤੁਹਾਡੀ ਵੱਲ ਸਮਿਆਂ ਅਤੇ ਵੇਲਿਆਂ ਲਈ ਕੁਝ ਲਿਖਿਆ ਜਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪਰ ਹੇ ਭਰਾਵੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

1 ਹੁਣ ਭਰਾਵੋ ਅਤੇ ਭੈਣੋ, ਉਸ ਸਮੇਂ ਅਤੇ ਮੌਕੇ ਦੇ ਬਾਰੇ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

1 ਹੁਣ, ਹੇ ਭਰਾਵੋ ਅਤੇ ਭੈਣੋ, ਤੁਹਾਡੇ ਲਈ ਸਮਿਆਂ ਅਤੇ ਮੌਸਮਾਂ ਬਾਰੇ ਜਦੋਂ ਇਹ ਗੱਲਾਂ ਵਾਪਰਨਗੀਆਂ ਸਾਨੂੰ ਤੁਹਾਨੂੰ ਕੁਝ ਵੀ ਲਿਖਣ ਦੀ ਜ਼ਰੂਰਤ ਨਹੀਂ ਹੈ,

Sien die hoofstuk Kopieer

ਪਵਿੱਤਰ ਬਾਈਬਲ

1 ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ।

Sien die hoofstuk Kopieer




1 ਥੱਸਲੁ 5:1

Volg ons:

Advertensies


Advertensies