Aanlyn Bybel

- Advertensies -




1 ਥੱਸਲੁ 5:10 - Punjabi Standard Bible

10 ਜਿਸ ਨੇ ਸਾਡੀ ਖਾਤਰ ਜਾਨ ਦਿੱਤੀ ਤਾਂਕਿ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ, ਉਸ ਦੇ ਨਾਲ ਜੀਵੀਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਜਿਹੜਾ ਸਾਡੇ ਲਈ ਮੋਇਆ ਭਈ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ ਉਹ ਦੇ ਨਾਲ ਹੀ ਜੀਵੀਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਉਹ ਸਾਡੇ ਲਈ ਇਸ ਲਈ ਮਰੇ ਕਿ ਭਾਵੇਂ ਅਸੀਂ ਜਾਗੀਏ ਜਾਂ ਸੌਂਈਏ, ਅਸੀਂ ਹਰ ਹਾਲਤ ਵਿੱਚ ਉਹਨਾਂ ਦੇ ਨਾਲ ਜਿਊਂਦੇ ਰਹੀਏ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਮਸੀਹ ਸਾਡੇ ਲਈ ਮਰਿਆ, ਭਾਵੇਂ ਅਸੀਂ ਜਾਗਦੇ ਜਾਂ ਸੁੱਤੇ ਹੋਏ ਹਾਂ, ਅਸੀਂ ਉਸਦੇ ਨਾਲ ਇਕੱਠੇ ਰਹਿ ਸਕੀਏ।

Sien die hoofstuk Kopieer

ਪਵਿੱਤਰ ਬਾਈਬਲ

10 ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕੱਠੇ ਉਸ ਦੇ ਨਾਲ ਜਿਉਂ ਸੱਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ।

Sien die hoofstuk Kopieer




1 ਥੱਸਲੁ 5:10

Volg ons:

Advertensies


Advertensies