Aanlyn Bybel

- Advertensies -




1 ਥੱਸਲੁ 5:11 - Punjabi Standard Bible

11 ਇਸ ਲਈ ਇੱਕ ਦੂਜੇ ਨੂੰ ਉਤਸ਼ਾਹਿਤ ਕਰੋ ਅਤੇ ਇੱਕ ਦੂਜੇ ਦੀ ਉੱਨਤੀ ਕਰੋ ਜਿਵੇਂ ਕਿ ਤੁਸੀਂ ਕਰ ਵੀ ਰਹੇ ਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਇਸ ਕਾਰਨ ਤੁਸੀਂ ਇੱਕ ਦੂਏ ਨੂੰ ਤਸੱਲੀ ਦਿਓ ਅਤੇ ਇੱਕ ਦੂਏ ਦੀ ਉੱਨਤੀ ਕਰੋ ਜਿਵੇਂ ਤੁਸੀਂ ਕਰਦੇ ਵੀ ਹੋ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਇਸ ਲਈ ਇੱਕ ਦੂਜੇ ਨੂੰ ਉਤਸ਼ਾਹ ਦੇਵੋ ਅਤੇ ਇੱਕ ਦੂਜੇ ਦੀ ਉਸਾਰੀ ਕਰੋ ਜਿਸ ਤਰ੍ਹਾਂ ਤੁਸੀਂ ਕਰ ਵੀ ਰਹੇ ਹੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਇਸ ਲਈ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ ਅਤੇ ਇੱਕ-ਦੂਜੇ ਨੂੰ ਮਜ਼ਬੂਤ ਕਰੋ, ਜਿਵੇਂ ਕਿ ਅਸਲ ਵਿੱਚ ਤੁਸੀਂ ਕਰ ਰਹੇ ਹੋ।

Sien die hoofstuk Kopieer

ਪਵਿੱਤਰ ਬਾਈਬਲ

11 ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ।

Sien die hoofstuk Kopieer




1 ਥੱਸਲੁ 5:11

Volg ons:

Advertensies


Advertensies