1 ਥੱਸਲੁ 5:13 - Punjabi Standard Bible13 ਅਤੇ ਉਨ੍ਹਾਂ ਦੀ ਮਿਹਨਤ ਦੇ ਕਾਰਨ ਉਨ੍ਹਾਂ ਨੂੰ ਪ੍ਰੇਮ ਵਿੱਚ ਉੱਤਮ ਜਾਣੋ। ਆਪਸ ਵਿੱਚ ਮੇਲ-ਮਿਲਾਪ ਰੱਖੋ। Sien die hoofstukਪਵਿੱਤਰ ਬਾਈਬਲ O.V. Bible (BSI)13 ਅਤੇ ਓਹਨਾਂ ਦੇ ਕੰਮ ਦੀ ਖਾਤਰ ਪ੍ਰੇਮ ਨਾਲ ਓਹਨਾਂ ਦਾ ਬਹੁਤਾ ਹੀ ਆਦਰ ਕਰੋ । ਆਪੋ ਵਿੱਚ ਮੇਲ ਰੱਖੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ। Sien die hoofstukਪਵਿੱਤਰ ਬਾਈਬਲ (Revised Common Language North American Edition)13 ਉਹਨਾਂ ਦੀ ਸੇਵਾ ਦੇ ਲਈ ਉਹਨਾਂ ਨੂੰ ਬਹੁਤ ਆਦਰ ਅਤੇ ਪਿਆਰ ਦੇਵੋ । ਆਪਸ ਵਿੱਚ ਸ਼ਾਂਤੀ ਨਾਲ ਰਹੋ । Sien die hoofstukਪੰਜਾਬੀ ਮੌਜੂਦਾ ਤਰਜਮਾ13 ਉਨ੍ਹਾਂ ਦੇ ਕੰਮ ਦੇ ਕਾਰਨ ਉਨ੍ਹਾਂ ਨੂੰ ਪਿਆਰ ਵਿੱਚ ਸਭ ਤੋਂ ਵੱਧ ਸਤਿਕਾਰ ਦਿਓ। ਇੱਕ-ਦੂਜੇ ਨਾਲ ਸ਼ਾਂਤੀ ਨਾਲ ਜੀਓ। Sien die hoofstukਪਵਿੱਤਰ ਬਾਈਬਲ13 ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹੜਾ ਉਹ ਕਰਦੇ ਹਨ। ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ। Sien die hoofstuk |