Aanlyn Bybel

- Advertensies -




1 ਥੱਸਲੁ 5:15 - Punjabi Standard Bible

15 ਵੇਖੋ ਕਿ ਕੋਈ ਕਿਸੇ ਨਾਲ ਬੁਰਾਈ ਦੇ ਬਦਲੇ ਬੁਰਾਈ ਨਾ ਕਰੇ, ਸਗੋਂ ਹਮੇਸ਼ਾ ਉਹੀ ਕਰਨ ਦਾ ਯਤਨ ਕਰੋ ਜੋ ਇੱਕ ਦੂਜੇ ਲਈ ਅਤੇ ਸਭਨਾਂ ਲਈ ਭਲਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਵੇਖਣਾ ਭਈ ਕੋਈ ਕਿਸੇ ਨਾਲ ਬੁਰੇ ਦੇ ਵੱਟੇ ਬੁਰਾ ਨਾ ਕਰੇ ਸਗੋਂ ਇੱਕ ਦੂਏ ਲਈ ਅਤੇ ਸਭਨਾਂ ਲਈ ਸਦਾ ਭਲਿਆਈ ਦੇ ਪਿੱਛੇ ਲੱਗੇ ਰਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਧਿਆਨ ਦੇਵੋ ਕਿ ਕੋਈ ਵੀ ਬੁਰਾਈ ਦਾ ਬਦਲਾ ਬੁਰਾਈ ਦੇ ਨਾਲ ਨਾ ਦੇਵੇ ਪਰ ਹਰ ਸਮੇਂ ਇੱਕ ਦੂਜੇ ਨਾਲ ਸਗੋਂ ਸਾਰਿਆਂ ਦੇ ਨਾਲ ਭਲਾਈ ਕਰਨ ਦੀ ਕੋਸ਼ਿਸ਼ ਕਰੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

15 ਇਹ ਸੁਨਿਸ਼ਚਿਤ ਕਰੋ ਕਿ ਕੋਈ ਵੀ ਬੁਰੇ ਦੇ ਬਦਲੇ ਬੁਰਾ ਨਾ ਕਰੇ, ਪਰ ਹਮੇਸ਼ਾ ਉਹ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ-ਦੂਜੇ ਲਈ ਅਤੇ ਸਾਰਿਆਂ ਲਈ ਚੰਗਾ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ

15 ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ।

Sien die hoofstuk Kopieer




1 ਥੱਸਲੁ 5:15

Volg ons:

Advertensies


Advertensies