1 ਥੱਸਲੁ 5:23 - Punjabi Standard Bible23 ਹੁਣ ਸ਼ਾਂਤੀ ਦਾ ਪਰਮੇਸ਼ਰ ਆਪ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡੀ ਆਤਮਾ, ਪ੍ਰਾਣ ਅਤੇ ਦੇਹ ਸਾਡੇ ਪ੍ਰਭੂ ਯਿਸੂ ਮਸੀਹ ਦੀ ਆਮਦ ਤੱਕ ਨਿਰਦੋਸ਼ ਬਣੇ ਰਹਿਣ। Sien die hoofstukਪਵਿੱਤਰ ਬਾਈਬਲ O.V. Bible (BSI)23 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ। Sien die hoofstukਪਵਿੱਤਰ ਬਾਈਬਲ (Revised Common Language North American Edition)23 ਹੁਣ ਪਰਮੇਸ਼ਰ ਆਪ, ਜਿਹੜੇ ਸ਼ਾਂਤੀ ਦੇ ਦਾਤਾ ਹਨ, ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰਨ ਅਤੇ ਤੁਹਾਡੀ ਸੰਪੂਰਨ ਆਤਮਾ, ਮਨ ਅਤੇ ਸਰੀਰ ਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਨਿਰਦੋਸ਼ ਰੱਖਣ । Sien die hoofstukਪੰਜਾਬੀ ਮੌਜੂਦਾ ਤਰਜਮਾ23 ਸ਼ਾਂਤੀ ਦਾ ਪਰਮੇਸ਼ਵਰ, ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ। ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਵਾਪਸ ਆਉਣ ਦੇ ਵੇਲੇ ਤੁਹਾਡੀ ਸਾਰੀ ਆਤਮਾ, ਜੀਵ ਅਤੇ ਸਰੀਰ ਨਿਰਦੋਸ਼ ਰਹੇ। Sien die hoofstukਪਵਿੱਤਰ ਬਾਈਬਲ23 ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁੱਰੱਖਿਅਤ ਅਤੇ ਦੋਸ਼ ਰਹਿਤ ਰਹਿਣ। Sien die hoofstuk |