1 ਥੱਸਲੁ 5:3 - Punjabi Standard Bible3 ਜਦੋਂ ਉਹ ਕਹਿੰਦੇ ਹੋਣਗੇ, “ਸ਼ਾਂਤੀ ਅਤੇ ਸੁਰੱਖਿਆ ਹੈ” ਤਾਂ ਜਿਵੇਂ ਇੱਕ ਗਰਭਵਤੀ ਔਰਤ ਨੂੰ ਜਣੇਪੇ ਦੀਆਂ ਪੀੜਾਂ ਲੱਗਦੀਆਂ ਹਨ, ਨਾਸ ਉਨ੍ਹਾਂ ਉੱਤੇ ਅਚਾਨਕ ਆ ਪਵੇਗਾ ਅਤੇ ਉਹ ਬਚ ਨਾ ਸਕਣਗੇ। Sien die hoofstukਪਵਿੱਤਰ ਬਾਈਬਲ O.V. Bible (BSI)3 ਜਦ ਲੋਕ ਆਖਦੇ ਹੋਣਗੇ ਭਈ ਅਮਨ ਚੈਨ ਅਤੇ ਸੁਖ ਸਾਂਦ ਹੈ ਤਦ ਜਿਵੇਂ ਗਰਭਵੰਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਣਕ ਨਾਸ ਹੋ ਜਾਵੇਗਾ ਅਤੇ ਓਹ ਕਦੀ ਨਾ ਬਚਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ। Sien die hoofstukਪਵਿੱਤਰ ਬਾਈਬਲ (Revised Common Language North American Edition)3 ਜਦੋਂ ਲੋਕ ਆਪਸ ਵਿੱਚ ਕਹਿੰਦੇ ਹੋਣਗੇ ਕਿ ਹਰ ਪਾਸੇ ਕਿੰਨਾ ਅਮਨ ਚੈਨ ਅਤੇ ਖ਼ੁਸ਼ਹਾਲੀ ਹੈ ਉਸੇ ਸਮੇਂ ਉਹਨਾਂ ਉੱਤੇ ਅਚਾਨਕ ਤਬਾਹੀ ਇਸ ਤਰ੍ਹਾਂ ਆ ਜਾਵੇਗੀ ਜਿਵੇਂ ਇੱਕ ਗਰਭਵਤੀ ਔਰਤ ਨੂੰ ਜਣੇਪੇ ਦੀਆਂ ਪੀੜਾਂ ਹੁੰਦੀਆਂ ਹਨ, ਉਹ ਲੋਕ ਇਸ ਤਬਾਹੀ ਤੋਂ ਨਹੀਂ ਬਚ ਸਕਣਗੇ । Sien die hoofstukਪੰਜਾਬੀ ਮੌਜੂਦਾ ਤਰਜਮਾ3 ਜਦੋਂ ਲੋਕ ਕਹਿ ਰਹੇ ਹਨ, “ਸ਼ਾਂਤੀ ਅਤੇ ਸੁਰੱਖਿਆ ਹੈ,” ਤਦ ਜਿਵੇਂ ਗਰਭਵਤੀ ਔਰਤ ਦੀ ਜਣੇਪੇ ਦੇ ਦਰਦ ਦੇ ਰੂਪ ਵਿੱਚ ਉਨ੍ਹਾਂ ਤੇ ਅਚਾਨਕ ਤਬਾਹੀ ਆਵੇਗੀ, ਅਤੇ ਉਹ ਬਚ ਨਹੀਂ ਸਕਣਗੇ। Sien die hoofstukਪਵਿੱਤਰ ਬਾਈਬਲ3 ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰੱਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀੜਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ। Sien die hoofstuk |