1 ਥੱਸਲੁ 5:4 - Punjabi Standard Bible4 ਪਰ ਹੇ ਭਾਈਓ, ਤੁਸੀਂ ਹਨੇਰੇ ਵਿੱਚ ਨਹੀਂ ਹੋ ਕਿ ਉਹ ਦਿਨ ਤੁਹਾਡੇ ਉੱਤੇ ਚੋਰ ਵਾਂਗ ਆ ਪਵੇ, Sien die hoofstukਪਵਿੱਤਰ ਬਾਈਬਲ O.V. Bible (BSI)4 ਪਰ ਹੇ ਭਰਾਵੋ, ਤੁਸੀਂ ਅਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਦੀ ਨਿਆਈਂ ਆਣ ਪਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ। Sien die hoofstukਪਵਿੱਤਰ ਬਾਈਬਲ (Revised Common Language North American Edition)4 ਪਰ ਭਰਾਵੋ ਅਤੇ ਭੈਣੋ, ਤੁਸੀਂ ਇਸ ਬਾਰੇ ਹਨੇਰੇ ਵਿੱਚ ਨਹੀਂ ਹੋ ਕਿ ਉਹ ਦਿਨ ਤੁਹਾਡੇ ਉੱਤੇ ਚੋਰ ਵਾਂਗ ਅਚਾਨਕ ਆ ਪਵੇ । Sien die hoofstukਪੰਜਾਬੀ ਮੌਜੂਦਾ ਤਰਜਮਾ4 ਪਰ ਤੁਸੀਂ, ਹੇ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਹੋ ਤਾਂ ਜੋ ਇਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਕਰ ਦੇਵੇ। Sien die hoofstukਪਵਿੱਤਰ ਬਾਈਬਲ4 ਪਰ ਤੁਸੀਂ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ। Sien die hoofstuk |