1 ਥੱਸਲੁ 5:8 - Punjabi Standard Bible8 ਪਰ ਅਸੀਂ ਦਿਨ ਦੇ ਹਾਂ, ਇਸ ਲਈ ਅਸੀਂ ਸੁਰਤ ਵਿੱਚ ਰਹੀਏ ਤੇ ਵਿਸ਼ਵਾਸ ਅਤੇ ਪ੍ਰੇਮ ਦੀ ਸੰਜੋ ਅਤੇ ਮੁਕਤੀ ਦੀ ਆਸ ਦਾ ਟੋਪ ਪਹਿਨੀ ਰੱਖੀਏ। Sien die hoofstukਪਵਿੱਤਰ ਬਾਈਬਲ O.V. Bible (BSI)8 ਪਰ ਅਸੀਂ ਜਦੋਂ ਦਿਨ ਦੇ ਹਾਂ ਤਾਂ ਨਿਹਚਾ ਅਤੇ ਪ੍ਰੇਮ ਦੀ ਸੰਜੋ ਅਤੇ ਮੁਕਤੀ ਦੀ ਆਸ ਨੂੰ ਟੋਪ ਦੇ ਥਾਂ ਪਹਿਨ ਕੇ ਸੁਚੇਤ ਰਹੀਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ। Sien die hoofstukਪਵਿੱਤਰ ਬਾਈਬਲ (Revised Common Language North American Edition)8 ਪਰ ਅਸੀਂ ਜਿਹੜੇ ਦਿਨ ਦੀ ਸੰਤਾਨ ਹਾਂ, ਹੋਸ਼ ਵਿੱਚ ਰਹੀਏ । ਅਸੀਂ ਵਿਸ਼ਵਾਸ ਅਤੇ ਪਿਆਰ ਨੂੰ ਸੀਨਾਬੰਦ ਦੀ ਤਰ੍ਹਾਂ ਅਤੇ ਮੁਕਤੀ ਦੀ ਉਮੀਦ ਨੂੰ ਲੋਹ ਟੋਪ ਦੀ ਤਰ੍ਹਾਂ ਪਹਿਨ ਲਈਏ । Sien die hoofstukਪੰਜਾਬੀ ਮੌਜੂਦਾ ਤਰਜਮਾ8 ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ। Sien die hoofstukਪਵਿੱਤਰ ਬਾਈਬਲ8 ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰੱਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ। Sien die hoofstuk |