2 ਕੁਰਿੰਥੀ 1:1 - Punjabi Standard Bible1 ਮੇਰੇ ਪੌਲੁਸ ਵੱਲੋਂ ਜੋ ਪਰਮੇਸ਼ਰ ਦੀ ਇੱਛਾ ਨਾਲ ਮਸੀਹ ਯਿਸੂ ਦਾ ਰਸੂਲ ਹਾਂ, ਮੇਰੇ ਅਤੇ ਭਾਈ ਤਿਮੋਥਿਉਸ ਵੱਲੋਂ ਪਰਮੇਸ਼ਰ ਦੀ ਉਸ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨੂੰ ਜਿਹੜੇ ਸਾਰੇ ਅਖਾਯਾ ਵਿੱਚ ਹਨ; Sien die hoofstukਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਜੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਉਨ੍ਹਾਂ ਸਭਨਾਂ ਸੰਤਾਂ ਸਣੇ ਜਿਹੜੇ ਸਾਰੇ ਅਖਾਯਾ ਵਿੱਚ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪੌਲੁਸ, ਜਿਹੜਾ ਪਰਮੇਸ਼ੁਰ ਦੀ ਮਰਜ਼ੀ ਨਾਲ ਮਸੀਹ ਯਿਸੂ ਦਾ ਰਸੂਲ ਹਾਂ ਅਤੇ ਨਾਲੇ ਸਾਡਾ ਭਰਾ ਤਿਮੋਥਿਉਸ ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਨ੍ਹਾਂ ਸਭਨਾਂ ਸੰਤਾਂ ਨਾਲ ਜਿਹੜੇ ਅਖਾਯਾ ਵਿੱਚ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)1 ਪੌਲੁਸ, ਜਿਹੜਾ ਪਰਮੇਸ਼ਰ ਦੀ ਇੱਛਾ ਦੇ ਨਾਲ ਯਿਸੂ ਮਸੀਹ ਦਾ ਰਸੂਲ ਅਤੇ ਭਰਾ ਤਿਮੋਥਿਉਸ ਦੇ ਵੱਲੋਂ ਇਹ ਪੱਤਰ ਪਰਮੇਸ਼ਰ ਦੀ ਕਲੀਸੀਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਤੇ ਉਹਨਾਂ ਸਾਰੇ ਪਰਮੇਸ਼ਰ ਦੇ ਲੋਕਾਂ ਨੂੰ ਜਿਹੜੇ ਅਖਾਯਾ ਵਿੱਚ ਹਨ, Sien die hoofstukਪੰਜਾਬੀ ਮੌਜੂਦਾ ਤਰਜਮਾ1 ਪੌਲੁਸ, ਜਿਹੜਾ ਪਰਮੇਸ਼ਵਰ ਦੀ ਮਰਜ਼ੀ ਨਾਲ ਪ੍ਰਭੂ ਮਸੀਹ ਯਿਸ਼ੂ ਦਾ ਰਸੂਲ ਅਤੇ ਸਾਡਾ ਭਰਾ ਤਿਮੋਥਿਉਸ, ਪਰਮੇਸ਼ਵਰ ਦੀ ਕਲੀਸਿਆ ਨੂੰ ਜਿਹੜੀ ਕੁਰਿੰਥੁਸ ਸ਼ਹਿਰ ਵਿੱਚ ਹੈ, ਅਤੇ ਉਹਨਾਂ ਸਾਰੇ ਪਵਿੱਤਰ ਲੋਕਾਂ ਨਾਲ ਜਿਹੜੇ ਅਖਾਯਾ ਪ੍ਰਦੇਸ਼ ਵਿੱਚ ਹਨ ਪੌਲੁਸ ਨੇ ਇਹ ਪੱਤਰ ਲਿਖਿਆ: Sien die hoofstukਪਵਿੱਤਰ ਬਾਈਬਲ1 ਇਹ ਚਿੱਠੀ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਹੈ। ਮੈਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਰਸੂਲ ਬਣਇਆ ਹਾਂ। ਮੈਂ ਇਹ ਚਿੱਠੀ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਅਖਾਯਾ ਦੇ ਸਾਰੇ ਦੇਸ਼ ਵਿੱਚ ਵੱਸਦੇ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਲਿਖ ਰਿਹਾ ਹਾਂ। Sien die hoofstuk |