2 ਕੁਰਿੰਥੀ 1:17 - Punjabi Standard Bible17 ਜਦੋਂ ਮੈਂ ਇਹ ਫੈਸਲਾ ਕੀਤਾ ਤਾਂ ਕੀ ਮੈਂ ਗੰਭੀਰ ਨਹੀਂ ਸੀ? ਜਾਂ ਮੈਂ ਜਿਨ੍ਹਾਂ ਗੱਲਾਂ ਦੀ ਯੋਜਨਾ ਬਣਾਉਂਦਾ ਹਾਂ ਕੀ ਸਰੀਰ ਦੇ ਅਨੁਸਾਰ ਬਣਾਉਂਦਾ ਹਾਂ ਕਿ ਮੈਂ ਇੱਕੋ ਸਮੇਂ ਹਾਂ-ਹਾਂ ਵੀ ਕਰਾਂ ਅਤੇ ਨਾਂਹ-ਨਾਂਹ ਵੀ? Sien die hoofstukਪਵਿੱਤਰ ਬਾਈਬਲ O.V. Bible (BSI)17 ਉਪਰੰਤ ਜਦ ਮੈਂ ਇਹ ਦਲੀਲ ਕੀਤੀ ਤਾਂ ਫੇਰ ਕੀ ਮੈਂ ਕੁਝ ਚੰਚਲਤਾਈ ਕੀਤੀ? ਅਥਵਾ ਜੋ ਦਲੀਲ ਮੈਂ ਕਰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਭਈ ਮੈਥੋਂ ਹਾਂ ਹਾਂ ਵੀ ਹੋਵੇ? ਅਤੇ ਨਾਂਹ ਨਾਂਹ ਵੀ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਅਥਵਾ ਜੋ ਚਾਹੁੰਦਾ ਹਾਂ ਕੀ ਸਰੀਰ ਦੇ ਅਨੁਸਾਰ ਕਰਦਾ ਹਾਂ ਜੋ ਮੇਰੇ ਤੋਂ ਹਾਂ ਦੀ ਹਾਂ ਹੋਵੇ? ਅਤੇ ਨਾਂਹ ਦੀ ਨਾਂਹ ਵੀ? Sien die hoofstukਪਵਿੱਤਰ ਬਾਈਬਲ (Revised Common Language North American Edition)17 ਜਦੋਂ ਮੈਂ ਇਹ ਯੋਜਨਾ ਬਣਾਈ ਤਾਂ ਕੀ ਮੈਂ ਗੰਭੀਰ ਨਹੀਂ ਸੀ ? ਜਾਂ ਕੀ ਜਦੋਂ ਮੈਂ ਯੋਜਨਾ ਬਣਾਉਂਦਾ ਹਾਂ ਕੀ ਮੈਂ ਮਨੁੱਖੀ ਬੁੱਧੀ ਦਾ ਸਹਾਰਾ ਲੈਂਦਾ ਹਾਂ ਕਿ ਇੱਕੋ ਸਮੇਂ “ਹਾਂ-ਹਾਂ” ਵੀ ਕਹਾਂ ਅਤੇ “ਨਾ-ਨਾ” ਵੀ ? Sien die hoofstukਪੰਜਾਬੀ ਮੌਜੂਦਾ ਤਰਜਮਾ17 ਉਪਰੰਤ ਜਦ ਮੈਂ ਇਹ ਚਾਹਤ ਕੀਤੀ ਤਾਂ ਫਿਰ ਕੀ ਮੈਂ ਕੁਝ ਚਲਾਕੀ ਕੀਤੀ? ਕੀ ਮੈਂ ਸਰੀਰ ਅਨੁਸਾਰ ਆਪਣੀਆਂ ਯੋਜਨਾਵਾਂ ਬਣਾਉਂਦਾ ਹਾਂ ਤਾਂ ਜੋ ਮੇਰੇ ਸਾਹਾ ਵਿੱਚੋਂ ਦੋਵੇਂ, “ਹਾਂ ਦੀ ਹਾਂ ਹੋਵੇ, ਅਤੇ ਨਾਂਹ ਦੀ ਨਾਂਹ ਹੋਵੇ”? Sien die hoofstukਪਵਿੱਤਰ ਬਾਈਬਲ17 ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਯੋਜਨਾਵਾਂ ਬਿਨਾ ਚੰਗੀ ਤਰ੍ਹਾਂ ਸੋਚਿਆਂ ਬਣਾਈਆਂ ਸਨ? ਜਾਂ ਸ਼ਾਇਦ ਤੁਸੀਂ ਇਹ ਸੋਚ ਰਹੇ ਹੋਵੋਂ ਕਿ ਉਵੇਂ ਵਿਉਂਤਿਆ ਜਿਵੇਂ ਹੋਰ ਦੁਨੀਆਂ ਕਰਦੀ ਹੈ ਅਤੇ ਆਖਦੀ ਹੈ, “ਹਾਂ, ਹਾਂ” ਅਤੇ ਉਸੇ ਸਮੇਂ, “ਨਾ, ਨਾ”। Sien die hoofstuk |