Aanlyn Bybel

- Advertensies -




2 ਕੁਰਿੰਥੀ 1:19 - Punjabi Standard Bible

19 ਕਿਉਂਕਿ ਪਰਮੇਸ਼ਰ ਦਾ ਪੁੱਤਰ ਯਿਸੂ ਮਸੀਹ ਜਿਸ ਦਾ ਪ੍ਰਚਾਰ ਸਾਡੇ ਦੁਆਰਾ ਅਰਥਾਤ ਮੇਰੇ, ਸਿਲਵਾਨੁਸ ਅਤੇ ਤਿਮੋਥਿਉਸ ਦੇ ਦੁਆਰਾ ਤੁਹਾਡੇ ਵਿਚਕਾਰ ਕੀਤਾ ਗਿਆ, ਉਹ “ਹਾਂ” ਅਤੇ “ਨਾਂਹ” ਦੋਵੇਂ ਨਹੀਂ ਸੀ, ਸਗੋਂ ਉਸ ਵਿੱਚ “ਹਾਂ” ਹੀ ਰਹੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਪਰਮੇਸ਼ੁਰ ਦਾ ਪੁੱਤ੍ਰ ਯਿਸੂ ਮਸੀਹ ਜਿਹ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

19 ਕਿਉਂਕਿ ਪਰਮੇਸ਼ਰ ਦੇ ਪੁੱਤਰ ਯਿਸੂ ਮਸੀਹ ਜਿਹਨਾਂ ਦਾ ਪ੍ਰਚਾਰ ਸਾਡੇ ਦੁਆਰਾ ਭਾਵ ਮੇਰੇ, ਸਿਲਵਾਨੁਸ ਅਤੇ ਤਿਮੋਥਿਉਸ ਰਾਹੀਂ ਤੁਹਾਡੇ ਵਿਚਕਾਰ ਕੀਤਾ ਗਿਆ ਹੈ, ਉਹ “ਹਾਂ” ਅਤੇ “ਨਾ” ਨਹੀਂ ਹੈ ਸਗੋਂ ਪਰਮੇਸ਼ਰ ਦੀ “ਹਾਂ” ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

19 ਕਿਉਂ ਜੋ ਪਰਮੇਸ਼ਵਰ ਦਾ ਪੁੱਤਰ, ਯਿਸ਼ੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ, “ਹਾਂ ਅਤੇ ਨਾਂਹ ਨਹੀਂ,” ਪਰ ਉਸ ਵਿੱਚ “ਹਾਂ ਹੀ ਹਾਂ,” ਹੋਈ।

Sien die hoofstuk Kopieer

ਪਵਿੱਤਰ ਬਾਈਬਲ

19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ।

Sien die hoofstuk Kopieer




2 ਕੁਰਿੰਥੀ 1:19

Volg ons:

Advertensies


Advertensies