2 ਕੁਰਿੰਥੀ 1:20 - Punjabi Standard Bible20 ਕਿਉਂ ਜੋ ਪਰਮੇਸ਼ਰ ਦੇ ਜਿੰਨੇ ਵੀ ਵਾਇਦੇ ਹਨ ਉਹ ਮਸੀਹ ਵਿੱਚ “ਹਾਂ” ਹੀ ਹਨ। ਇਸ ਲਈ ਉਸੇ ਦੁਆਰਾ ਅਸੀਂ ਪਰਮੇਸ਼ਰ ਦੀ ਮਹਿਮਾ ਲਈ “ਆਮੀਨ” ਵੀ ਕਹਿੰਦੇ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)20 ਕਿਉਂ ਜੋ ਪਰਮੇਸ਼ੁਰ ਦੀਆਂ ਪਰਤੱਗਿਆਂ ਭਾਵੇਂ ਕਿੰਨੀਆਂ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਹ ਦੇ ਰਾਹੀਂ ਆਮੀਨ ਵੀ ਹੈ ਭਈ ਸਾਡੇ ਦੁਆਰਾ ਪਰਮੇਸ਼ੁਰ ਦੀ ਉਪਮਾ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)20 ਕਿਉਂਕਿ ਪ੍ਰਭੂ ਯਿਸੂ ਹੀ ਪਰਮੇਸ਼ਰ ਦੇ ਸਾਰੇ ਵਾਅਦਿਆਂ ਦੇ ਸਾਡੇ ਲਈ “ਹਾਂ” ਹਨ । ਉਹਨਾਂ ਦੇ ਰਾਹੀਂ ਅਸੀਂ ਪਰਮੇਸ਼ਰ ਦੀ ਮਹਿਮਾ ਲਈ “ਆਮੀਨ” ਕਹਿੰਦੇ ਹਾਂ । Sien die hoofstukਪੰਜਾਬੀ ਮੌਜੂਦਾ ਤਰਜਮਾ20 ਪਰਮੇਸ਼ਵਰ ਦੇ ਵਾਅਦੇ ਭਾਵੇਂ ਕਿਨ੍ਹੇ ਹੀ ਹੋਣ, ਉਹ ਮਸੀਹ ਦੇ ਵਿੱਚ “ਹਾਂ” ਹੀ ਹਨ। ਅਤੇ ਇਸ ਲਈ ਉਸ ਦੇ ਰਾਹੀ “ਆਮੀਨ” ਬੋਲਣ ਨਾਲ ਸਾਡੇ ਦੁਆਰਾ ਪਰਮੇਸ਼ਵਰ ਦੀ ਵਡਿਆਈ ਵੀ ਹੋਵੇ। Sien die hoofstukਪਵਿੱਤਰ ਬਾਈਬਲ20 ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇ “ਹਾਂ” ਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰ “ਆਮੀਨ” ਆਖਦੇ ਹਾਂ। Sien die hoofstuk |