Aanlyn Bybel

- Advertensies -




2 ਕੁਰਿੰਥੀ 1:9 - Punjabi Standard Bible

9 ਬਲਕਿ ਅਸੀਂ ਆਪਣੇ ਮਨ ਵਿੱਚ ਸੋਚਿਆ ਕਿ ਸਾਡੇ ਲਈ ਮੌਤ ਦੀ ਆਗਿਆ ਹੋ ਚੁੱਕੀ ਹੈ ਤਾਂਕਿ ਅਸੀਂ ਆਪਣੇ ਆਪ 'ਤੇ ਨਹੀਂ, ਸਗੋਂ ਉਸ ਪਰਮੇਸ਼ਰ ਉੱਤੇ ਭਰੋਸਾ ਰੱਖੀਏ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਸਗੋਂ ਅਸੀਂ ਆਪੇ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ ਭਈ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜੁਆਲਦਾ ਹੈ ਆਸਰਾ ਰੱਖੀਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਸਗੋਂ ਅਸੀਂ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ, ਜੋ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜਿਉਂਦਾ ਕਰਦਾ ਹੈ ਆਸਰਾ ਰੱਖੀਏ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਉਸ ਸਮੇਂ ਅਸੀਂ ਇਸ ਤਰ੍ਹਾਂ ਮਹਿਸੂਸ ਕੀਤਾ ਕਿ ਸਾਨੂੰ ਮੌਤ ਦੀ ਸਜ਼ਾ ਦਿੱਤੀ ਜਾ ਰਹੀ ਹੈ ਪਰ ਇਹ ਸਭ ਇਸ ਲਈ ਹੋਇਆ ਕਿ ਅਸੀਂ ਆਪਣੇ ਉੱਤੇ ਭਰੋਸਾ ਨਾ ਰੱਖੀਏ ਸਗੋਂ ਉਸ ਪਰਮੇਸ਼ਰ ਉੱਤੇ ਭਰੋਸਾ ਰੱਖੀਏ ਜਿਹੜੇ ਮੁਰਦਿਆਂ ਨੂੰ ਜਿਊਂਦਾ ਕਰਦੇ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

9 ਦਰਅਸਲ, ਅਸੀਂ ਇਹ ਮਹਿਸੂਸ ਕੀਤਾ ਕਿ ਜਿਵੇਂ ਸਾਨੂੰ ਮੌਤ ਦੀ ਸਜ਼ਾ ਮਿਲ ਗਈ ਹੈ। ਪਰ ਇਹ ਇਸ ਲਈ ਹੋਇਆ ਤਾਂ ਕਿ ਅਸੀਂ ਆਪਣੇ ਉੱਤੇ ਨਹੀਂ ਸਗੋਂ ਪਰਮੇਸ਼ਵਰ ਉੱਤੇ ਭਰੋਸਾ ਕਰੀਏ, ਜੋ ਮੁਰਦਿਆਂ ਨੂੰ ਜੀਉਂਦਾ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ

9 ਅਸੀਂ ਸੱਚਮੁੱਚ ਸਾਡੇ ਦਿਲਾਂ ਵਿੱਚ ਸੋਚ ਲਿਆ ਸੀ ਕਿ ਸਾਨੂੰ ਮਰਨ ਦੀ ਸਜ਼ਾ ਦਿੱਤੀ ਗਈ ਸੀ। ਪਰ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਆਪਣੇ-ਆਪ ਵਿੱਚ ਯਕੀਨ ਨਾ ਕਰੀਏ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਅਸੀਂ ਪਰਮੇਸ਼ੁਰ ਵਿੱਚ ਯਕੀਨ ਰੱਖ ਸੱਕੀਏ ਜਿਹੜਾ ਲੋਕਾਂ ਨੂੰ ਮੁਰਦਿਆਂ ਵਿੱਚੋਂ ਜਿਵਾਲਦਾ ਹੈ।

Sien die hoofstuk Kopieer




2 ਕੁਰਿੰਥੀ 1:9

Volg ons:

Advertensies


Advertensies