Aanlyn Bybel

- Advertensies -




2 ਯੋਹਨ 1:2 - Punjabi Standard Bible

2 ਕਿਉਂਕਿ ਉਹ ਸੱਚ ਸਾਡੇ ਅੰਦਰ ਬਣਿਆ ਰਹਿੰਦਾ ਹੈ ਅਤੇ ਸਦਾ ਸਾਡੇ ਨਾਲ ਰਹੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਏਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਉਸ ਸੱਚ ਦੇ ਕਾਰਨ ਜਿਹੜਾ ਸਾਡੇ ਵਿੱਚ ਹੈ ਅਤੇ ਸਾਡੇ ਨਾਲ ਹਮੇਸ਼ਾ ਤੱਕ ਰਹੇਗਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

2 ਉਸ ਸੱਚ ਦੇ ਕਾਰਨ, ਜੋ ਸਾਡੇ ਵਿੱਚ ਵਾਸ ਕਰਦਾ ਹੈ ਅਤੇ ਸਦਾ ਸਾਡੇ ਨਾਲ ਰਹੇਗਾ:

Sien die hoofstuk Kopieer

ਪਵਿੱਤਰ ਬਾਈਬਲ

2 ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹੜਾ ਸਾਡੇ ਅੰਦਰ ਵੱਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ।

Sien die hoofstuk Kopieer




2 ਯੋਹਨ 1:2

Volg ons:

Advertensies


Advertensies