੨ ਪਤਰਸ 1:11 - Punjabi Standard Bible11 ਬਲਕਿ ਇਸ ਤਰ੍ਹਾਂ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਵੱਡੇ ਆਦਰ ਨਾਲ ਪ੍ਰਵੇਸ਼ ਕਰ ਸਕੋਗੇ। Sien die hoofstukਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਇਸੇ ਪਰਕਾਰ ਤੁਹਾਨੂੰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਵੱਡੀ ਖੁਲ੍ਹ ਨਾਲ ਪਰਵੇਸ਼ ਕਰਨਾ ਮਿਲੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ। Sien die hoofstukਪਵਿੱਤਰ ਬਾਈਬਲ (Revised Common Language North American Edition)11 ਅਤੇ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਅਨੰਤ ਰਾਜ ਵਿੱਚ ਦਾਖ਼ਲ ਹੋਣ ਦਾ ਪੂਰਾ ਹੱਕ ਪ੍ਰਾਪਤ ਕਰੋਗੇ । Sien die hoofstukਪੰਜਾਬੀ ਮੌਜੂਦਾ ਤਰਜਮਾ11 ਅਤੇ ਤੁਹਾਨੂੰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੇ ਸਦੀਵੀ ਰਾਜ ਵਿੱਚ ਇੱਕ ਭਰਪੂਰ ਸੁਆਗਤ ਮਿਲੇਗਾ। Sien die hoofstukਪਵਿੱਤਰ ਬਾਈਬਲ11 ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ। Sien die hoofstuk |