Aanlyn Bybel

- Advertensies -




੨ ਪਤਰਸ 1:14 - Punjabi Standard Bible

14 ਮੈਂ ਜਾਣਦਾ ਹਾਂ ਕਿ ਮੇਰੇ ਤੰਬੂ ਦੇ ਪੁੱਟੇ ਜਾਣ ਦਾ ਸਮਾਂ ਨੇੜੇ ਹੈ ਜਿਵੇਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਪਰਗਟ ਵੀ ਕੀਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਕਿਉਂ ਜੋ ਮੈਂ ਜਾਣਦਾ ਹਾਂ ਭਈ ਮੇਰੇ ਤੰਬੂ ਦੇ ਪੁੱਟੇ ਜਾਣ ਦਾ ਵੇਲਾ ਨੇੜੇ ਆ ਪੁੱਜਿਆ ਹੈ ਜਿਵੇਂ ਸਾਡੇ ਪ੍ਰਭੁ ਯਿਸੂ ਮਸੀਹ ਨੇ ਮੈਨੂੰ ਪਤਾ ਵੀ ਦਿੱਤਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਮੈਂ ਇਹ ਜਾਣਦਾ ਹਾਂ ਕਿ ਮੇਰੇ ਸਰੀਰ ਦਾ ਤੰਬੂ ਛੇਤੀ ਹੀ ਪੁੱਟ ਦਿੱਤਾ ਜਾਵੇਗਾ ਜਿਸ ਤਰ੍ਹਾਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਪ੍ਰਗਟ ਕੀਤਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ, ਜਿਵੇਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਨੇ ਮੈਨੂੰ ਸਪੱਸ਼ਟ ਕਰ ਦਿੱਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ

14 ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।

Sien die hoofstuk Kopieer




੨ ਪਤਰਸ 1:14

Volg ons:

Advertensies


Advertensies