Aanlyn Bybel

- Advertensies -




੨ ਪਤਰਸ 1:18 - Punjabi Standard Bible

18 ਜਦੋਂ ਅਕਾਸ਼ ਤੋਂ ਇਹ ਅਵਾਜ਼ ਆਈ ਤਾਂ ਅਸੀਂ ਵੀ ਇਸ ਨੂੰ ਸੁਣਿਆ ਕਿਉਂਕਿ ਉਸ ਪਵਿੱਤਰ ਪਹਾੜ ਉੱਤੇ ਅਸੀਂ ਉਸ ਦੇ ਨਾਲ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਅਤੇ ਇਹ ਸ਼ਬਦ ਅਸਾਂ ਜਿਸ ਵੇਲੇ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸਾਂ ਤਾਂ ਅਕਾਸ਼ੋਂ ਆਉਂਦਾ ਸੁਣਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਅਸੀਂ ਇਹ ਸ਼ਬਦ ਸਵਰਗ ਤੋਂ ਆਉਂਦਾ ਸੁਣਿਆ ਜਿਸ ਵੇਲੇ ਅਸੀਂ ਪਵਿੱਤਰ ਪਹਾੜ ਉੱਤੇ ਉਹ ਦੇ ਨਾਲ ਸੀ l

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

18 ਅਸੀਂ ਉਸ ਸਮੇਂ ਪਵਿੱਤਰ ਪਹਾੜ ਦੇ ਉੱਤੇ ਉਹਨਾਂ ਦੇ ਨਾਲ ਸੀ, ਜਦੋਂ ਅਸੀਂ ਆਪ ਇਹ ਆਵਾਜ਼ ਸੁਣੀ ਜਿਹੜੀ ਸਵਰਗ ਤੋਂ ਆਈ ਸੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

18 ਅਸੀਂ ਖੁਦ ਇਸ ਆਵਾਜ਼ ਨੂੰ ਸੁਣਿਆ ਜੋ ਸਵਰਗ ਤੋਂ ਆਈ ਸੀ ਜਦੋਂ ਅਸੀਂ ਪਵਿੱਤਰ ਪਹਾੜ ਤੇ ਉਸਦੇ ਨਾਲ ਸੀ।

Sien die hoofstuk Kopieer

ਪਵਿੱਤਰ ਬਾਈਬਲ

18 ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ।

Sien die hoofstuk Kopieer




੨ ਪਤਰਸ 1:18

Volg ons:

Advertensies


Advertensies