Aanlyn Bybel

- Advertensies -




੨ ਪਤਰਸ 1:20 - Punjabi Standard Bible

20 ਪਰ ਪਹਿਲਾਂ ਇਹ ਜਾਣ ਲਵੋ ਕਿ ਲਿਖਤ ਦੀ ਕੋਈ ਵੀ ਭਵਿੱਖਬਾਣੀ ਕਿਸੇ ਦੀ ਆਪਣੀ ਵਿਆਖਿਆ ਨਹੀਂ ਹੁੰਦੀ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਕਿ ਪਹਿਲਾਂ ਤੁਸੀਂ ਇਹ ਜਾਣਦੋ ਹੋ ਭਈ ਧਰਮ ਪੁਸਤਕ ਦੇ ਕਿਸੇ ਅਗੰਮ ਵਾਕ ਦਾ ਅਰਥ ਆਪਣੇ ਜਤਨ ਨਾਲ ਨਹੀਂ ਹੁੰਦਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

20 ਪਰ ਸਭ ਤੋਂ ਪਹਿਲਾਂ ਤੁਹਾਨੂੰ ਇਹ ਜਾਨਣਾ ਚਾਹੀਦਾ ਹੈ ਕਿ ਪਵਿੱਤਰ-ਗ੍ਰੰਥ ਦੀ ਕਿਸੇ ਵੀ ਭਵਿੱਖਬਾਣੀ ਦੀ ਵਿਆਖਿਆ ਕੋਈ ਵੀ ਮਨੁੱਖ ਆਪਣੇ ਆਪ ਨਹੀਂ ਕਰ ਸਕਦਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

20 ਸਭ ਤੋਂ ਵੱਧ, ਤੁਹਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦੀ ਵਿਆਖਿਆ ਨਬੀ ਦੇ ਆਪਣੇ ਯਤਨ ਨਾਲ ਨਹੀਂ ਹੋਈ।

Sien die hoofstuk Kopieer

ਪਵਿੱਤਰ ਬਾਈਬਲ

20 ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਾਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿੱਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।

Sien die hoofstuk Kopieer




੨ ਪਤਰਸ 1:20

Volg ons:

Advertensies


Advertensies